Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸੀਤ ਲਹਿਰ ਦਾ ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਅਲਰਟ, ਮੀਂਹ ਤੇ ਧੁੰਦ ਦੀ ਵੀ ਚਿਤਾਵਨੀ

January 09, 2024 03:28 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਤਿੰਨ ਤੋਂ ਚਾਰ ਡਿਗਰੀ ਦਾ ਫ਼ਰਕ ਹੈ। ਪੰਜਾਬ, ਹਰਿਆਣਾ ਚੰਡੀਗੜ੍ਹ ‘ਚ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਪੱਛਮੀ ਗੜਬੜੀ ਕਰਕੇ ਤਿੰਨਾਂ ਥਾਂਵਾਂ ‘ਤੇ ਮੀਂਹ ਦੇ ਆਸਾਰ ਵੀ ਬਣੇ ਹੋਏ ਹਨ। ਮੌਸਮ ਵਿਭਾਗ ਨੇ ਪੰਜਾਬ ਹਰਿਆਣਾ ਦੇ ਕੁਝ ਜ਼ਿਲਿਆਂ  ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ, ਅਤੇ ਮੋਹਾਲੀ ‘ਚ ਅੱਜ ਯਾਨੀ ਮੰਗਲਵਾਰ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਦਿਨ ਦਾ ਤਾਪਮਾਨ ਆਮ ਨਾਲੋਂ 9.2 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਮੁਤਾਬਕ 10 ਜਨਵਰੀ ਤੋਂ ਧੁੰਦ ਤੋਂ ਕੁਝ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਕੁਝ ਥਾਂਵਾਂ ‘ਤੇ ਹਲਕੀ ਧੁੱਪ ਵੀ ਆ ਸਕਦੀ ਹੈ।  ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਉਥੇ ਹੀ ਸੰਘਣੀ ਧੁੰਦ ਕਰਕੇ ਗੱਡੀਆਂ ਧਿਆਨ ਨਾਲ ਚਲਾਉਣ ਦੀ ਹਿਦਾਇਤ ਦਿੱਤੀ ਜਾ ਰਹੀ ਹੈ। ਮੋਹਾਲੀ ‘ਚ ਸੰਘਣੀ ਧੁੰਦ ਸੜਕਾਂ ‘ਤੇ ਵਾਹਨ ਚਾਲਕਾਂ ਲਈ ਕਾਲ ਬਣ ਰਹੀ ਹੈ। ਧੁੰਦ ਕਾਰਨ ਜ਼ਿਲ੍ਹੇ ਵਿੱਚ ਵਾਪਰੇ ਤਿੰਨ ਵੱਖ ਵੱਖ ਸੜਕ ਹਾਦਸਿਆਂ ਵਿੱਚ ਇੱਕ ਨੌਜਵਾਨ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈੇ।

 

Have something to say? Post your comment

 

More in Chandigarh

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ : ਜ਼ਿਲ੍ਹਾ ਚੋਣ ਅਫ਼ਸਰ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ