Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗਰਾਮੀਆਂ ਦੇ ਉੱਤਰਾਧਿਕਾਰੀਆਂ ਦੀ ਸੰਸਥਾ ਦੇ ਨੁਮਾਇੰਦਿਆਂ ਨਾਲ ਮੀਟਿੰਗ

January 09, 2024 06:34 PM
SehajTimes

ਮਾਲੇਰਕੋਟਲਾ : ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗਰਾਮੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਕਰਨ ਲਈ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ ਮੀਟਿੰਗ ਕੀਤੀ। ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ, ਅਤੇ ਸ਼ਹਿਰੀ ਪ੍ਰਧਾਨ ਸੁਭਾਸ਼ ਵਰਮਾ ਤੋਂ ਇਲਾਵਾ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਜਗਮੇਲ ਸਿੰਘ, ਮੁਹੰਮਦ ਅਸਲਮ, ਲਖਵੀਰ ਸਿੰਘ ਅਤੇ ਹਰਜੀਤ ਸਿੰਘ ਮੌਜੂਦ ਸਨ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਪੂਰਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਹੈ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਯਤਨਸ਼ੀਲ ਹੈ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਏ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਲੈਣ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ।  ਉਨ੍ਹਾਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੁਸ਼ਕਲਾਂ ਸੁਣੀਆ ਅਤੇ ਉਨ੍ਹਾਂ ਭਰੋਸਾ ਦਵਾਇਆ ਕਿ ਮੁਸ਼ਕਲਾਂ, ਲੰਬਿਤ ਪਏ ਕੰਮਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਕਰਨ ਲਈ ਢੁਕਵੇਂ ਯਤਨ ਕੀਤੇ ਜਾਣਗੇ ।ਮੀਟਿੰਗ ਵਿੱਚ ਹਾਜ਼ਰ ਨੁਮਾਇੰਦਿਆਂ ਵੱਲੋਂ ਉਹਨਾਂ ਨਾਲ ਸਬੰਧਤ ਕੰਮਾਂ/ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਹੋਣ ਸਬੰਧੀ ਤਸੱਲੀ ਪ੍ਰਗਟਾਈ  ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ