Saturday, October 11, 2025

Chandigarh

ਪੰਜਾਬ ਵਿਚ ਬੋਰਡ ਦੀਆਂ ਪ੍ਰੀਖਿਆਵਾਂ ਰੱਦ, 12ਵੀਆਂ ਦੀਆਂ ਪ੍ਰੀਖਿਆਵਾਂ ਮੁਲਤਵੀ

April 15, 2021 02:07 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਨੇ ਅੱਜ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਕੂਲ ਸਿਖਿਆ ਬੋਰਡ ਦੀਆਂ 5ਵੀਂ, 8ਵੀਂ ਤੇ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Corona Update : ਦਿੱਲੀ ਵਿਚ ਵਧੀ ਮਿ੍ਰਤਕ ਦੇਹਾਂ ਦੀ ਗਿਣਤੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬੇ ਵਿਚ ਵੱਧ ਰਹੇ ਕਰੋਨਾ ਦੀ ਲਾਗ ਦੇ ਪ੍ਰਕੋਪ ਨੂੰ ਦੇਖਦੇ ਹੋਏ 5ਵੀਂ, 8ਵੀਂ, 10ਵੀਂ ਦੀਆਂ ਪ੍ਰੀਖਿਆਵਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਲਏ ਅਗਲੀਆਂ ਜਮਾਤਾਂ ਵਿੱਚ ਕੀਤਾ ਜਾਵੇਗਾ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ।
ਜ਼ਿਕਰਯੋਗ ਹੈ ਕਿ ਸੀਬੀਐਸਈ. ਵੱਲੋਂ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕੀਤੀਆਂ ਗਈਆਂ ਹਨ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਮੁਲਤਵੀ ਕੀਤੀਆਂ ਜਾ ਚੁੱਕੀਆਂ ਹਨ।

Have something to say? Post your comment

 

More in Chandigarh

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ