Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Malwa

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ

January 10, 2024 05:52 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੁਰਦਾ ਪਸ਼ੂ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) ਤੇ ਹੀ ਸੁੱਟਿਆ ਜਾਵੇ। ਇਹ ਹੁਕਮ 8 ਮਾਰਚ 2024 ਤੱਕ ਲਾਗੂ ਰਹਿਣਗੇ। ਹੁਕਮਾਂ 'ਚ ਕਿਹਾ ਗਿਆ ਹੈ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਆਪਣੇ ਪਾਲਤੂ ਜਾਨਵਰਾਂ/ਪਸ਼ੂ ਦੀ ਮੌਤ ਹੋਣ ਉਪਰੰਤ ਮੁਰਦਾ ਪਸ਼ੂ/ਜਾਨਵਰ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) 'ਤੇ ਸੁੱਟਣ ਦੀ ਥਾਂ 'ਤੇ ਅਣ ਅਧਿਕਾਰਤ (ਜਨਤਕ/ਰਿਹਾਇਸ਼ੀ) ਸਥਾਨਾਂ ਦੇ ਨਜਦੀਕ ਸੁੱਟ ਦਿੱਤਾ ਜਾਂਦਾ ਹੈ। ਅਜਿਹਾ ਕਰਨ ਨਾਲ ਉਸ ਸਥਾਨ ਦੇ ਆਲੇ ਦੁਆਲੇ ਬਦਬੂ ਅਤੇ ਗੰਦਗੀ ਫੈਲਦੀ ਹੈ ਅਤੇ ਬਿਮਾਰੀ ਫੈਲਣ ਦਾ ਵੀ ਡਰ ਰਹਿੰਦਾ ਹੈ। ਇਸ ਲਈ ਆਮ ਪਬਲਿਕ ਦੇ ਜਾਨੀ ਮਾਲੀ ਨੁਕਸਾਨ ਅਤੇ ਅਸੁਵਿਧਾ ਨੂੰ ਦੇਖਦੇ ਹੋਏ ਸਖਤ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ। ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Malwa

ਮੁੱਖ ਮੰਤਰੀ ਸਿਹਤ ਯੋਜਨਾ

ਪ੍ਰੇਮ ਸਬੰਧਾਂ 'ਚ ਅਣਬਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਕਿਸਾਨ ਬਠਿੰਡਾ 'ਚ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ 

ਕੇਂਦਰੀ ਬਜ਼ਟ ਵਿਕਸਤ ਭਾਰਤ ਦੀ ਮਜ਼ਬੂਤ ​​ਨੀਂਹ : ਚੀਮਾਂ 

ਹਲਵਾਰਾ ਏਅਰਪੋਰਟ ਨਾਲ ਲੁਧਿਆਣਾ ਤੇ ਮਾਲਵਾ ਨੂੰ ਮਿਲੀ ਨਵੀਂ ਉਡਾਣ, ਰਾਜਿੰਦਰ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਅੱਜ ਤੋਂ ਲੱਗਣਗੇ ਕੈਂਪ: ਡਿਪਟੀ ਕਮਿਸ਼ਨਰ

ਐੱਮ.ਟੀ.ਐਸ. ਬਰਨਾਲਾ ’ਚ ਨੰਨ੍ਹੇ ਕਲਾਕਾਰਾਂ ਦੀਆਂ ਸ਼ਾਨਦਾਰ ਰਹੀਆਂ ਪੇਸ਼ਕਾਰੀਆਂ

ਮੀਰੀ ਪੀਰੀ ਖਾਲਸਾ ਕਾਲਜ ਵਿਖੇ ਐੱਨ. ਐੱਸ.ਐੱਸ. ਕੈਂਪ ਦੀ ਸਮਾਪਤੀ ਮੌਕੇ ਪਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ

ਨਿਸ਼ਾਂਤ ਅਖਤਰ ਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਆਗੂਆਂ ਵਲੋਂ ਸੰਦੌੜ ਵਿਖੇ ਲੱਡੂ ਵੱਡੇ ਗਏ

ਮੁਲਾਜ਼ਮਾ ਦੇ ਹਿੱਤਾਂ ਲਈ ਜੀ ਜਾਨ ਲਗਾ ਦਿਆਂਗੇ : ਮੋਗਾ, ਜਸਵਿੰਦਰ