Monday, June 16, 2025

Malwa

ਐਕਸਿਸ ਬੈਂਕ ’ਚ ਨੌਕਰੀ ਲਈ ਆਨ ਲਾਈਨ ਇੰਟਰਵਿਊ 11 ਜਨਵਰੀ ਨੂੰ

January 10, 2024 06:26 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਐਕਸਿਸ ਬੈਂਕ ਵਿੱਚ ਸੇਲਜ਼ ਅਫ਼ਸਰ ਦੀ ਆਸਾਮੀ ਲਈ 11 ਜਨਵਰੀ 2024 ਨੂੰ ਸਵੇਰੇ 11 ਤੋਂ 12 ਵਜੇ ਤੱਕ ਆਨ ਲਾਈਨ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਇੰਟਰਵਿਊ ਵਿੱਚ ਗ੍ਰੈਜੂਏਟ ਪਾਸ ਪ੍ਰਾਰਥੀ ਜਿਨ੍ਹਾਂ ਦੀ ਉਮਰ 18 ਸਾਲ ਤੋਂ 28 ਸਾਲ ਤੱਕ ਹੈ, ਉਹ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਮਿਥੇ ਸਮੇਂ ਅਨੁਸਾਰ https://meet.google.com/kew-gfqf-jzb ਲਿੰਕ ’ਤੇ ਜਾ ਕੇ ਆਨ ਲਾਈਨ ਇੰਟਰਵਿਊ ਦੇ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕਰ ਸਕਦੇ ਹਨ।

 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ