Tuesday, September 16, 2025

Majha

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਦੀ ਹਗਾਮੀ ਮੀਟਿੰਗ ਪੱਟੀ ਵਿੱਚ ਹੋਈ

January 11, 2024 03:16 PM
Manpreet Singh khalra

ਖਾਲੜਾ : ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੀ ਹਗਾਮੀ ਮੀਟਿੰਗ ਪੱਟੀ ਵਿੱਚ ਚੇਅਰਮੈਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ !ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਅਮਰਿੰਦਰ ਸਿੰਘ ਨੇ ਪੱਤਰਕਾਰ ਭਾਈਚਾਰੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਪੱਤਰਕਾਰਾ ਨਾਲ ਧੱਕਾ ਹੋਣ ਤੇ ਨਾਲ ਖੜਦੀ ਆਈ ਹੈ ਅਤੇ ਅੱਗੇ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੇਗੀ ਐਸੋਸੀਏਸ਼ਨ ਦੀਆਂ ਉਪਲਬਧੀਆਂ ਨੂੰ ਦੇਖਦੇ ਹੋਏ ਐਸੋਸੀਏਸ਼ਨ ਵਿੱਚ ਪੱਤਰਕਾਰ ਸ਼ਾਮਿਲ ਹੋਏ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਸਮੇਤ ਹੋਰ ਅਹੁਦਿਆਂ ਦਾ ਵੀ ਐਲਾਨ ਕੀਤਾ ਗਿਆ।

ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਜੰਡ ਖਰੜਾ ਨੂੰ ਅਤੇ ਚੇਅਰਮੈਨ ਸ਼ਮਸ਼ੇਰ ਸਿੰਘ ਨੂੰ ਬਣਾਇਆ ਗਿਆ ਅਤੇ ਬਾਕੀ ਹੋਰ ਅਹੁਦਿਆਂ ਤੇ ਵੀ ਚੋਣ ਕੀਤੀ ਗਈ ਤਹਿਸੀਲ ਪ੍ਰਧਾਨ ਸਰਬਜੀਤ ਸੋਖੀ ਵਾਇਸ ਜਿਲਾ ਪ੍ਰਧਾਨ ਲਵਲੀ ਕੁਮਾਰ ਵਾਇਸ ਤਲਸੀਲ ਪ੍ਰਧਾਨ ਗਗਨ ਹਰੀ ਕੇ ਪ੍ਰੀਤਮ ਦਾਸ ਜਗਤਾਰ ਸਿੰਘ ਬੂਟਾ ਸਿੰਘ ਪਵਨ ਕੁਮਾਰ ਮਲਕੀਤ ਸਿੰਘ ਭੈਣੀ ਬਲਵੀਰ ਸਿੰਘ ਖਾਲਸਾ ਦਿਆਲਪੁਰ ਦਰਸ਼ਨ ਸਿੰਘ ਮਾਹਣਕੇ ਬਲਜੀਤ ਸਿੰਘ ਤਲਵੰਡੀ ਹੈਰੀ ਹਰੀਕੇ ਸੁਰਿੰਦਰ ਸਿੰਘ ਪੱਟੀ ਆਦਿ ਹਾਜਰ ਸਨ।

Have something to say? Post your comment

 

More in Majha

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਕੈਨੇਡਾ ਸਰਕਾਰ ਦੀ ਵਿੱਤੀ ਰਿਪੋਰਟ ਨੇ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਦੀ ਪੁਸ਼ਟੀ ਕੀਤੀ : ਪ੍ਰੋ. ਸਰਚਾਂਦ ਸਿੰਘ ਖਿਆਲਾ।