Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

January 11, 2024 04:19 PM
SehajTimes
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ 'ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿੱਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ।
 
ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਮੁਹਿੰਮ ਚਲਾਈ ਗਈ ਸੀ ਜਿਸ ਸਦਕਾ ਜ਼ਿਆਦਾਤਰ ਲੋਕਾਂ ਵੱਲੋਂ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲੁਆਈ ਜਾ ਚੁੱਕੀ ਹੈ। ਉਨ੍ਹਾਂ ਮੁੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਚਲਾਨ ਦੇ ਨਾਲ-ਨਾਲ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ