Monday, June 16, 2025

Malwa

ਰਣਜੀਤ ਸਿੰਘ ਜੀਤੀ ਪਡਿਆਲਾ ਨੂੰ ਨਗਰ ਕੌਂਸਲ ਕੁਰਾਲੀ ਦਾ ਪ੍ਰਧਾਨ ਚੁਣਿਆ

April 15, 2021 03:05 PM
Sukhjinder Sodhi Kurali

ਕੁਰਾਲੀ : ਨਗਰ ਕੌਂਸਲ ਕੁਰਾਲੀ ਦੀ ਪ੍ਰਧਾਨ ਦੀ ਚੋਣ ਐਸ.ਡੀ.ਐਮ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਹੋਈ ਅਤੇ ਸਾਰੇ ਕੌਸਲਰਾਂ ਨੂੰ ਆਪਣੇ ਅਹੁਦੇ ਦੀ ਸੋਂਹ ਚੁਕਵਾਈ ਗਈ! ਇਸ ਮੌਕੇ ਹੋਈ ਪਲੇਠੀ ਮੀਟਿੰਗ ਦੌਰਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੂੰ ਨਗਰ ਕੌਂਸਲ ਕੁਰਾਲੀ ਦਾ ਪ੍ਰਧਾਨ ਚੁਣਿਆ ਗਿਆ ਅਤੇ ਵਾਈਸ ਪ੍ਰਧਾਨ ਬੀਬੀ ਸਿਮਰਨ ਨੂੰ ਚੁਣਿਆ ਗਿਆ| ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦੇ ਕੰਮ ਬਿਨਾ ਕਿਸੀ ਭੇਦ ਭਾਵ ਤੋਂ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ਅਤੇ ਨਗਰ ਕੌਂਸਲ ਦੇ ਸਾਰੇ ਐਮ.ਸੀ ਨੂੰ ਨਾਲ ਲੈਕੇ ਮਿਲਕੇ ਸ਼ਹਿਰ ਦਾ ਵਿਕਾਸ ਅਤੇ ਤਰੱਕੀ ਲਈ ਧਿਆਨ ਦੇਵਾਂਗੇ |

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਗੁਰਜੀਤ ਸਿੰਘ ਰਾਮਣਵਾਸੀਆ ਨੂੰ ਨਗਰ ਕੌਂਸਲ ਬਰਨਾਲਾ ਦਾ ਪ੍ਰਧਾਨ ਚੁਣਿਆ

ਇਸ ਮੌਕੇ ਤੇ ਹਾਜ਼ਰ ਹਲਕਾ ਇੰਚਾਰਜ ਜਗਮੋਹਨ ਸਿੰਘ ਕੰਗ (ex MLA), ਯਾਦਵਿੰਦਰ ਸਿੰਘ ਕੰਗ, ਸੰਜੂ ਗੋਗਨਾ , ਵਰਿੰਦਰ ਕੁਮਾਰ ਜੈਨ (E.O Kurali), ਜਸਵਿੰਦਰ ਸਿੰਘ ਗੋਲਡੀ, ਬਹਾਦਰ ਸਿੰਘok,  ਰਮਾਕਾਂਤ ਕਾਲੀਆ, ਅਤੇ ਲਖਵੀਰ ਸਿੰਘ ਲੱਕੀ ਆਦਿ ਹਾਜ਼ਰ ਸਨ |

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ