Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕੀਤਾ ਜਾਵੇ : ਡਿਪਟੀ ਕਮਿਸ਼ਨਰ

January 12, 2024 01:04 PM
SehajTimes

ਫਤਿਹਗੜ੍ਹ ਸਾਹਿਬ :- ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਆਪਣੀ ਦਫਤਰੀ ਟੀਮ ਸਮੇਤ ਸਿਵਲ ਸਰਜਨ ਦਫਤਰ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਨ੍ਹਾਂ ਜਨਮ ਮੌਤ ਬਰਾਂਚ, ਰੀ ਇੰਬਰਸਮੈਂਟ ਬਰਾਂਚ ਵਿੱਚ ਮੈਡੀਕਲ ਬਿਲ, ਅੰਕੜਾ, ਅਮਲਾ, ਲੇਖਾ-ਜੋਖਾ ਆਦਿ ਬਰਾਂਚਾਂ ਦਾ ਸਮੁੱਚਾ ਰਿਕਾਰਡ ਚੈੱਕ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਵੀ ਮੌਜੂਦ ਸਨ।

ਇਸ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ  ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਅਦਾ ਕਰਨ ਅਤੇ ਆਪਣੇ ਕੰਮਾਂ ਲਈ ਸਿਵਲ ਸਰਜਨ ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਰੱਖਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਨਾਗਰਿਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਇਆ ਜਾਵੇ ਅਤੇ ਦਫ਼ਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਡਾਕ ਜਾਂ ਕਿਸੇ ਕਿਸਮ ਦੇ ਬਿਲ ਲੰਬਿਤ ਨਾ ਰੱਖੇ ਜਾਣ।

ਜਨਮ ਤੇ ਮੌਤ ਰਜਿਸਟਰੇਸ਼ਨ ਬਰਾਂਚ ਦੀ ਚੈਕਿੰਗ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਜਨਮ ਤੇ ਮੌਤ ਦੀ ਰਜਿਸਟਰੇਸ਼ਨ ਜਰੂਰ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਬੋਰਡ ਵੀ ਪ੍ਰਮੁੱਖ ਸਥਾਨਾਂ ਤੇ ਲਗਵਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਨਾਲ ਸਬੰਧਤ ਅੰਕੜਿਆਂ ਨੂੰ ਪੋਰਟਲ ਤੇ ਅਪਲੋਡ ਕਰਨ ਲਈ ਵੀ ਕਿਹਾ ਤੇ ਮੈਡੀਕਲ ਬਿਲਾਂ ਦੇ ਰਜਿਸਟਰਾਂ ਦੀ ਨੰਬਰਿੰਗ ਕਰਨ ਤੇ ਗਰਭਵਤੀ ਮਾਵਾਂ ਵੱਲ ਵਿਸ਼ੇਸ਼ ਤਵੱਜੋ ਦੇ ਕੇ ਗਰਭ ਦੌਰਾਨ ਮੌਤਾਂ ਦੀ ਦਰ ਨੂੰ ਹੋਰ ਘਟਾਉਣ ਲਈ ਕਿਹਾ। ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਨੂੰ ਸਿਹਤ ਵਿਭਾਗ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ।

 

 

 

Have something to say? Post your comment

 

More in Malwa

ਦਯਾਨੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਬਣਾਇਆ ਸਥਾਨ

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ ਵਿੱਚ ਦਾਖ਼ਲੇ ਲਈ 31 ਮਈ ਨੂੰ ਹੋਣਗੇ ਟਰਾਇਲ ਖੇਡ ਖੇਤਰ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਲਈ ਸੁਨਹਿਰੀ ਮੌਕਾ ਹੁੰਦੇ ਹਨ ਟਰਾਇਲ: ਡਾ. ਜਗਦੀਪ ਸਿੰਘ

ਪਟਿਆਲਾ 'ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ : ਡੀ ਸੀ ਡਿਪਟੀ ਕਮਿਸ਼ਨਰ ਨੇ ਇਸ ਯੋਜਨਾ 'ਤੇ ਕੰਮ ਕਰਨ ਦੇ ਦਿੱਤੇ ਨਿਰਦੇਸ਼*

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ ਡਿਪਟੀ ਕਮਿਸ਼ਨਰ ਅੱਜ ਤੋਂ 16 ਮਈ ਤੱਕ ਨਾਮਜਦਗੀਆਂ ਅਤੇ 26 ਮਈ ਨੂੰ ਪੈਣਗੀਆਂ ਵੋਟਾਂ

10ਵੀਂ ਜਮਾਤ ਦੀ ਟਾਪਰ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਅਤੇ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਤਿੰਨ ਰੋਜਾ ਸਕਾਉਟ ਅਤੇ ਗਾਈਡ ਕੈਂਪ ਆਯੋਜਿਤ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹੀਨਾਵਾਰ ਪੁਸਤਕ ਬੈਠਕ ਆਯੋਜਤ

ਬੈਂਕ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ