Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

January 12, 2024 03:12 PM
SehajTimes

ਬਘਰੌਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਸ਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸਨ, ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਦੌਰਾਨ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ 'ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਕੇਵਲ ਇਕ ਪਰਿਵਾਰ ਜਾਂ ਸੂਬੇ ਦਾ ਨਹੀਂ, ਸਗੋਂ ਸਮੁੱਚੀ ਕੌਮ ਦਾ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹਵਲਦਾਰ ਜਸਪਾਲ ਸਿੰਘ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਬਹਾਦਰੀ, ਸਮਰਪਣ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ