Monday, June 16, 2025

Malwa

ਨਗਰ ਨਿਗਮ ਪਟਿਆਲਾ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

January 12, 2024 05:15 PM
SehajTimes

ਪਟਿਆਲਾ : ਮਿਉਂਸਪਲ ਵਰਕਰ ਯੂਨੀਅਨ ਰਜਿ ਨੰਬਰ.5 ਸਬੰਧਤ ਭਾਰਤੀਆਂ ਮਜਦੂਰ ਸੰਘ ਪਟਿਆਲਾ ਵੱਲੋਂ ਸਕੱਤਰ ਨਗਰ ਨਿਗਮ ਪਟਿਆਲਾ ਸਰਦਾਰ ਹਰਬੰਸ ਸਿੰਘ ਅਤੇ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਜੀ ਦੀ ਅਗਵਾਈ ਹੇਠ ਦਫਤਰ ਨਗਰ ਨਿਗਮ ਪਟਿਆਲਾ ਵਿਖੇ ਲੋਹੜੀ ਮਨਾਈ ਗਈ। ਇਸ ਮੌਕੇ ਤੇ ਨਗਰ ਨਿਗਮ ਪਟਿਆਲਾ ਦੇ ਸਮੂਹ ਕਰਮਚਾਰੀ ਮੌਜੂਦ ਸਨ। ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਜੀ ਨੇ ਕਿਹਾ ਕਿ ਤਿਉਹਾਰਾਂ ਨੂੰ ਇੱਕਠੇ ਮਿਲ ਕੇ ਮਨਾਉਣ ਨਾਲ ਆਪਸੀ ਭਾਈਚਾਰਕ ਸਾਂਝ ਵਧਦੀ ਹੈ।ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਜੀ ਨੇ ਅਗੇ ਕਿਹਾ ਕਿ ਮੈਂ ਪ੍ਰਾਥਨਾ ਕਰਦਾ ਹਾਂ ਕਿ ਇਹ ਲੋਹੜੀ ਦਾ ਤਿਉਹਾਰ ਸਭ ਦੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਵੇ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ