Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਮਨਾਇਆ ਗਿਆ ਲੋਹੜੀ ਦਾ ਤਿਓਹਾਰ

January 15, 2024 02:01 PM
SehajTimes

ਮਾਲੇਰਕੋਟਲਾ : ਦਫ਼ਤਰ ਡਿਪਟੀ ਕਮਿਸ਼ਨਰ ਦੇਆਹਤੇਵਿੱਚ ਅਧਿਕਾਰੀਆਂ,ਕਰਮਚਾਰੀਆਂ ਅਤੇ ਸਮੂਹ ਸਟਾਫ ਵਲੋਂ ਲੋਹੜੀ ਦਾ ਤਿਓਹਾਰ ਬੀਤੀ ਦਿਨੀਂ ਵਿਰਾਸਤੀ ਤਰੀਕੇਨਾਲ ਮਨਾਇਆ ਗਿਆ। ਇਸ ਮੌਕੇਡਿਪਟੀ ਕਮਿਸ਼ਨਰ ਡਾ ਪੱਲਵੀ,ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ,ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ, ਤਹਿਲਸੀਦਾਰ ਅਮਰਗੜ੍ਹ ਸ੍ਰੀਮਤੀ ਅਕਿੰਤਾ ਅਗਰਵਾਲ, ਸੁਪਰਡੈਂਟ ਸ੍ਰੀ ਅੰਮ੍ਰਿਤਪਾਲ ਸਿੰਘ ਪਨੂੰ ਤੋਂਇਲਾਵਾ ਸਮੂਹ ਸਟਾਫ ਦਫ਼ਤਰ ਡਿਪਟੀ ਕਮਿਸ਼ਨਰ ਮੌਜੂਦ ਸੀ ।ਇਸ ਮੌਕੇਜਿ਼ਲ੍ਹੇਦੇਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਸਮੂਹ ਸਟਾਫ ਨੂੰ ਲੋਹੜੀ ਅਤੇ ਮਾਘੀ ਦੇ ਤਿਓਹਾਰ ਦੀਆਂ ਸੁਭਕਾਮਨਾਵਾਂ ਦਿੱਤੀਆਂ ਅਤੇਸਭ ਦੇਉਜੱਵਲ ਭਵਿੱਖ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਤਿਓਹਾਰ ਆਪਸੀ ਭਾਈਚਾਰਾ ਮਜਬੂਤ ਕਰਦੇਹਨ ਅਤੇਹੁਣ ਸਿਰਫ ਪੁੱਤਰਾਂ ਦੀ ਲੋਹੜੀ ਹੀ ਨਹੀਂ ਮਨਾਈ ਜਾਂਦੀ ਸਗੋਂਸਮਾਜ ਵਿੱਚ ਧੀਆਂ ਦੀ ਲੋਹੜੀ ਵੀ ਪੁਰੇ ਉਤਸਾਹ ਨਾਲ ਮਨਾਈ ਜਾ ਣ ਲੱਗ ਪਈ ਹੈ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਮਾਘੀ ਦੇਤਿਓਹਾਰ ਦੀਆਂ ਮੁਬਾਰਕਾਂ
ਦਿੰਦਿਆ ਕਿਹਾ ਕਿ ਆਉਣ ਵਾਲਾ ਸਾਲ ਸਭ ਦੇਜੀਵਨ ਵਿੱਚ ਖੁਸ਼ੀਆਂ ਲੈ ਕੇਆਵੇ। ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਕਿਹਾ ਕਿ ਤਿਉਹਾਰ ਸਾਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਦੇਹਨ।ਇਸ ਤਰ੍ਹਾਂ ਦੇਉਪਰਾਲੇ ਸਟਾਫ ਵਿੱਚ ਨਵਾਂ ਉਤਸਾਹ ਭਰਦੇਹਨ ,ਆਪਸੀ ਵਿੱਚ ਮਿਲ ਕੇਤਿਉਹਾਰ ਮਣਾਉਣ ਨਾਲ ਆਪਸੀ ਪਾੜਾ ਦੂਰ ਹੁੰਦਾ ਹੈ। ਉਨ੍ਹਾਂ ਨੇ ਸਮੂਹ ਸਟਾਫ ਨੂੰ ਕਿਹਾ ਕਿ ਉਹ ਸਮਾਜਿਕ ਬਰਾਬਰਤਾ ਪ੍ਰਤੀ ਜਾਗਰੂਕਤਾ ਲਈ ਸਦੈਵ ਕੰਮ ਕਰਦੇਰਹਿਣ । ਲੋਹੜੀ ਦਾ ਤਿਓਹਾਰ ਬੀਤੇ ਦਿਨ ਦਫ਼ਤਰ ਐਸ.ਡੀ.ਐਮਜ਼ ਵਿਖੇ ਸਮੂਹ ਅਧਿਕਾਰੀਆਂ ਅਤੇ ਸਟਾਫ ਨੇ ਬੜੇ ਉਤਸਾਹ ਨਾਲ ਮਨਾਇਆ ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ