Tuesday, June 17, 2025

Malwa

ਸ਼੍ਰੀ ਬਾਲਾਜੀ ਹਸਪਤਾਲ ਚ, ਮਨਾਇਆ ਲੋਹੜੀ ਦਾ ਤਿਉਹਾਰ 

January 15, 2024 02:56 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਥਾਨਕ ਸ਼੍ਰੀ ਬਾਲਾਜੀ ਹਸਪਤਾਲ ਵਿਖੇ ਡਾਕਟਰ ਜੋਨੀ ਗੁਪਤਾ ਅਤੇ ਡਾਕਟਰ ਮੋਨਿਕਾ ਗੋਇਲ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਟਾਫ਼ ਮੈਂਬਰਾਂ ਨੇ ਲੋਹੜੀ ਦੇ ਪ੍ਰਤੀਕ ਗੀਤ ਅਤੇ ਬੋਲੀਆਂ ਪੇਸ਼ ਕਰਕੇ ਇਸ ਮੌਕੇ ਨੂੰ ਖ਼ਾਸ ਬਣਾ ਦਿੱਤਾ | ਮਠਿਆਈਆਂ ਵੀ ਵੰਡੀਆਂ ਗਈਆਂ। ਡਾਕਟਰ ਜੋਨੀ ਗੁਪਤਾ ਨੇ ਕਿਹਾ ਕਿ ਲੋਹੜੀ ਵਰਗਾ ਪਵਿੱਤਰ ਤਿਉਹਾਰ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਪੂਰੀ ਸ਼ਿੱਦਤ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਸਾਂਝ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੀ ਹੈ। ਇਸ ਮੌਕੇ ਰਿਧੀਮਾ ਗੁਪਤਾ, ਕਵੀਸ਼ ਗੁਪਤਾ, ਗੁਰਪ੍ਰੀਤ ਸਿੰਘ, ਰਾਜਵਿੰਦਰ ਕੌਰ, ਬੌਬੀ ਕੁਮਾਰ, ਸੁਖਬੀਰ ਉਗਰਾਹਾਂ, ਰਾਹੁਲ ਕੁਮਾਰ, ਜਿੰਦਰ ਧੀਮਾਨ, ਮਨਪ੍ਰੀਤ ਸਿੰਘ, ਗੁਰਪ੍ਰੀਤ ਕੌਰ ਵੜੈਚ , ਰੀਨਾ ਰਾਣੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ