Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

SMO ਵੱਲੋਂ ਸਿਹਤ ਕੇਂਦਰ ਕਸਬਾ ਭਰਾਲ ਦੀ ਚੈਕਿੰਗ, ਕਿਹਾ-ਲੋਕ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ

January 15, 2024 08:02 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਿਵਲ ਸਰਜਨ ਮਾਲੇਰਕੋਟਲਾ ਡਾ.ਚੇਤਨਾ ਦੀ ਅਗਵਾਈ ਹੇਠ ਸਿਹਤ ਬਲਾਕ ਫਤਹਿਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਕਸਬਾ ਭਰਾਲ ਦਾ ਨਰੀਖਣ ਅੱਜ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ  ਵੱਲੋਂ ਕੀਤਾ ਗਿਆ  ਇਸ ਮੌਕੇ ਗੱਲਬਾਤ ਕਰਦੇ ਹੋਏ ਐਸ. ਐਮ. ਓ ਡਾ.ਭਿੰਡਰ  ਨੇ ਕਿਹਾ ਕਿ ਇਹ ਆਮ ਨਰੀਖਣ ਹੈ ਅਤੇ  ਬਲਾਕ ਦੇ ਵਿੱਚ ਅਚਨਚੇਤ ਨਰੀਖਣ ਜਾਰੀ ਰਹੇਗਾ ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਹਰ ਇੱਕ ਲੋੜਵੰਦ ਤੱਕ ਪੁੱਜਦੀਆਂ ਕੀਤੀਆਂ ਜਾਣ ਅਤੇ ਲੋਕਾਂ ਨੂੰ ਨੈਸ਼ਨਲ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ ਜਾਵੇ, ਉਹਨਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੈ ਕਿ ਵਿਭਾਗ ਅਤੇ ਸੂਬਾ ਸਰਕਾਰ ਬਹੁਤ ਸੰਜੀਦਗੀ ਦੇ ਨਾਲ ਕੰਮ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ, ਉਹਨਾਂ ਕਿਹਾ ਕਿ ਲੋਕ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਦਾ ਲਾਭ ਜਰੂਰ ਉਠਾਉਣ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਦੇ ਵਿੱਚ ਆਪਣਾ ਯੋਗਦਾਨ ਪਾਉਣ,  ਇਸ ਮੌਕੇ ਉਹਨਾਂ ਦੇ ਨਾਲ ਬੀ.ਈ. ਈ ਹਰਪ੍ਰੀਤ ਕੌਰ, ਰਾਜੇਸ਼ ਰਿਖੀ, ਐਸ. ਆਈ ਹਰਭਜਨ ਸਿੰਘ, ਸੀ.ਐਚ. ਓ ਰੋਹਤਾਸ ਕੁਮਾਰ, ਪੀ.ਓ ਰਜਿਤ ਗੋਇਲ ਵੀ  ਹਾਜ਼ਰ ਸਨ ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ