Monday, May 20, 2024

Malwa

ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2024 ਨੂੰ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ

January 16, 2024 07:30 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ  ਡਾ.ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2024 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ , ਯੂਨੀਵਰਸਿਟੀ , ਕਾਲਜ , ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ। ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ , ਯੂਨੀਵਰਸਿਟੀਆਂ , ਬੋਰਡਾਂ , ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀਂ ਹੋਣਗੇ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ