Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਨਗਰ ਕੌਂਸਲ ਨੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਵਿੱਢੀ 

January 16, 2024 07:35 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਨਗਰ ਕੌਂਸਲ ਵੱਲੋਂ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ਼ ਅਤੇ ਕਾਰਜ਼ ਸਾਧਕ ਅਫ਼ਸਰ ਬਾਲਕ੍ਰਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੈਨਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਦੀ ਅਗਵਾਈ ਹੇਠ ਬਾਜ਼ਾਰਾਂ ਵਿੱਚ ਆਵਾਜਾਈ ਨੂੰ ਨਿਰਵਿਘਨ ਬਣਾਉਣ ਲਈ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਤਹਿਤ ਨਗਰ ਕੌਾਸਲ ਦੇ ਮੁਲਾਜ਼ਮਾਂ ਨੇ ਵੱਖ-ਵੱਖ ਬਾਜ਼ਾਰਾਂ 'ਚ ਸੜਕਾਂ 'ਤੇ ਪਿਆ ਸਾਮਾਨ ਚੁੱਕ ਕੇ ਜ਼ਬਤ ਕਰ ਲਿਆ | ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕਈ ਵਿਅਕਤੀਆਂ ਨੇ ਕੌਂਸਲ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬਹਿਸ ਕਰਕੇ ਅੜਿੱਕਾ ਖੜਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਅਜਿਹੀ ਕੋਸ਼ਿਸ਼ ਦੁਬਾਰਾ ਕੀਤੀ ਗਈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਾਕਖਾਨਾ ਚੌਕ, ਨਵਾਂ ਬਾਜ਼ਾਰ, ਪੀਰਾਂ ਵਾਲਾ ਗੇਟ, ਸਿਨੇਮਾ ਰੋਡ, ਸ਼ਿਵ ਨਿਕੇਤਨ ਚੌਕ ਆਦਿ ਇਲਾਕਿਆਂ ਵਿੱਚ ਕਬਜ਼ੇ ਹਟਾਏ ਗਏ ਹਨ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਅੱਗੇ ਸੜਕਾਂ ਤੇ ਰੱਖੇ ਸਾਮਾਨ ਕਾਰਨ ਆਵਾਜਾਈ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਬਾਜ਼ਾਰਾਂ ਵਿੱਚ ਦੁਕਾਨਾਂ ਅੱਗੇ ਸੜਕਾਂ ਤੇ ਪਿਆ ਸਾਮਾਨ ਕਿਸੇ ਵੀ ਕੀਮਤ ਤੇ ਨਹੀਂ ਰਹਿਣ ਦਿੱਤਾ ਜਾਵੇਗਾ।

Have something to say? Post your comment

 

More in Malwa

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ