Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Chandigarh

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ

January 17, 2024 05:48 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ  ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।

Have something to say? Post your comment

 

More in Chandigarh

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਲਗਾਤਾਰ ਤੀਜੇ ਸਾਲ ਹਾਸਿਲ ਕੀਤਾ ਚੋਟੀ ਦਾ ਸਥਾਨ

ਜ਼ਿਲ੍ਹਾ ਮੋਹਾਲੀ ਵਿੱਚ ਨੈਸ਼ਨਲ ਰੋਡ ਸੇਫ਼ਟੀ ਮਹੀਨਾ ਸਫਲਤਾਪੂਰਵਕ ਮਨਾਇਆ ਗਿਆ

ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਦੇ ਟਾਕਰੇ ਲਈ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ

ਐਸ.ਸੀ. ਕਮਿਸ਼ਨ ਵੱਲੋਂ ਡੀ.ਐਸ.ਪੀ. ਤਲਬ

ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ 'ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ