Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ‘ਚ ਮੁੜ ਹੋਇਆ ਵਾਧਾ ਜ਼ਮਾਨਤ ਰੱਦ ਕਰਾਉਣ SC ਪਹੁੰਚੀ ਪੰਜਾਬ ਸਰਕਾਰ

January 18, 2024 01:22 PM
SehajTimes

ਪੰਜਾਬ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਭਾਵੇਂ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ ਤੇ ਉਹ ਜੇਲ੍ਹ ਤੋਂ ਬਾਹਰ ਵੀ ਆ ਗਏ ਹਨ ਇਕ ਵਾਰ ਫਿਰ ਮੁਸਕਲਾਂ ਵਧਣ ਦੇ ਆਸਾਰ ਦਿਖ ਰਹੇ ਨ ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਦੀ ਜ਼ਮਾਨਤ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਪਹੁੰਚ ਗਈ ਹੈ । ਇਸ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦਿੱਤੀ ਹੈ ਤੇ ਦੱਸਿਆ ਕਿ ਮਾਮਲੇ ਦੀ ਸੁਣਵਾਈ ਭਲਕੇ ਹੋਣੀ ਹੈ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਪਾਲ ਖਹਿਰਾ ਨੂੰ ਜਮਾਨਤ ਦੇਣ ਦੇ ਹੁਕਮ ਖਿਲਾਫ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਕਰਵਾਜ਼ਾ ਖੜਕਾਇਆ ਹੈ। ਸੁਪਰੀਮ ਕੋਰਟ ਕੱਲ ਇਸ ਮਾਮਲੇ ‘ਤੇ ਸੁਣਵਾਈ ਕਰੇਗਾ । ਸੁਪਰੀਮ ਕੋਰਟ ਵਿਚ ਜਾਣ ਦੇ ਬਾਅਦ ਸੁਖਪਾਲ ਖਹਿਰਾ ਵੱਲੋਂ ਆਪਣੀ ਫਾਈਲ ਦਾਖ਼ਲ ਕੀਤੀ ਗਈ ਹੈ। ਖਹਿਰਾ ਦੀ 2015 ਦੇ ਇਕ ਪੁਰਾਣੇ ਡਰੱਗ ਕੇਸ ਵਿੱਚ ਜਾਂਚ ਚੱਲ ਰਹੀ ਸੀ ਇਸ ਵਿੱਚ ਡੀਆਈ ਜੀ ਦੀ ਅਗਵਾਈ ਵਿਚ ਬਣੀ ਸਿੱਟ ਦੀ ਰਿਪੋਰਟ ਦੇ ਅਧਾਰ ‘ਤੇ ਗ੍ਰਿਫਤਾਰੀ ਹੋਈ ਸੀ। 28 ਸਤੰਬਰ 2023 ਤੋਂ ਜੇਲ੍ਹ ਵਿੱਚ ਬੰਦ ਸਨ। ਇਸ ਮਾਮਲੇ ਵਿਚ ਹਾਈਕੋਰਟ ਨੇ 4 ਜਨਵਰੀ 2024 ਨੂੰ ਖਹਿਰਾ ਦੀ ਜਮਾਨਤ ਮਨਜੂਰ ਕਰ ਲਈ ਸੀ ਉਸੇ ਦਿਨ ਸਵੇਰੇ ਲਗਭਗ 9 ਵਜੇ ਕਪੂਰਥਲਾ ਦੇ ਸਭਾਨਪੁਰ ਥਾਣੇ ਵਿਚ ਉਨ੍ਹਾਂ ਖਿਲਾਡ ਅੇੱਫਆਈਆਰ ਦਰਜ ਹੋਈ ਜਿਸ ਵਿਚ ਕਪੂਰਥਲਾ ਪੁਲਿਸ ਨੇ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਗ੍ਰਿਫਤਾਰ ਕਰ ਲਿਆ ਸੀ

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ