Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

National

PM Modi ਨੇ ਸ਼੍ਰੀ ਰਾਮ ਜਨਮ ਭੂਮੀ ‘ਤੇ ਮੰਦਰ ਡਾਕ ਟਿਕਟ ਕੀਤੇ ਜਾਰੀ

January 18, 2024 02:43 PM
SehajTimes

ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼੍ਰੀ ਰਾਮ ਮੰਦਰ ‘ਤੇ ਸਮਾਰਕ ਡਾਕ ਟਿਕਟ ਜਾਰੀ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਭਗਵਾਨ ਰਾਮ ‘ਤੇ ਵਿਸ਼ਵ ਭਰ ਵਿੱਚ ਜਾਰੀ ਡਾਕ ਟਿਕਟਾਂ ਦੀ ਇੱਕ ਕਿਤਾਬ ਵੀ ਜਾਰੀ ਕੀਤੀ। ਇਸ ਡਾਕ ਟਿਕਟ ‘ਤੇ ਵੱਖ-ਵੱਖ ਡਿਜ਼ਾਈਨ ਵੀ ਬਣਾਏ ਗਏ ਹਨ । ਇਨ੍ਹਾਂ ਡਿਜ਼ਾਈਨ ਵਿੱਚ ਰਾਮ ਮੰਦਰ, ਚੌਪਈ ‘ਮੰਗਲ ਭਵਨ ਅਮੰਗਲ ਹਾਰੀ’ ਸੂਰਿਆ, ਸਰਯੂ ਨਦੀ ਮੰਦਰ ਅਤੇ ਹੋਰ ਬਹੁਤ ਸਾਰੀਆਂ ਮੂਰਤੀਆਂ ਸ਼ਾਮਲ ਹਨ । ਪ੍ਰਧਾਨ ਮੰਤਰੀ ਵੱਲੋਂ ਜਾਰੀ ਡਾਕ ਟਿਕਟਾਂ ਵਿੱਚ ਕੁੱਲ 6 ਡਾਕ ਟਿਕਟਾਂ ਹਨ ਜਿਨ੍ਹਾਂ ਨੂੰ ‘ਪੰਚਕੂਤ’ ਕਿਹਾ ਜਾਂਦਾ ਹੈ, ਵੱਖ-ਵੱਖ ਡਿਜ਼ਾਈਨਾਂ ਰਾਹੀ ਦਰਸਾਇਆ ਗਿਆ ਹੈ। ਇਸ ਦੇ ਨਾਲ ਹੀ ਭਗਵਾਨ ਰਾਮ ‘ਤੇ ਡਾਕ ਟਿਕਟਾਂ ਦੀ ਇੱਕ ਟਿਕਟਾਂ ਦੀ ਇੱਕ ਕਿਤਾਬ ਵੀ ਹਿਲੀਜ਼ ਕੀਤੀ ਗਈ ਜੋ ਵੱਖ-ਵੱਖ ਸਮਾਜਾਂ ਵਿੱਚ ਭਗਵਾਨ ਰਾਮ ਦੀ ਅੰਤਰਰਾਸ਼ਟਰੀ ਅਪੀਲ ਨੂੰ ਦਰਸਾਉਂਦੀ ਹੈ। 48 ਪੰਨਿਆਂ ਦੀ ਕਿਤਾਬ ਵਿੱਚ ਅਮਰੀਕਾ, ਨਿਊਜ਼ੀਲੈਂਡ, ਸਿੰਗਾਪੁਰ, ਕੈਨੇਡਾ, ਕੰਬੋਡੀਆ ਅਤੇ ਸੰਯੁਕਤ ਰਾਸ਼ਟਰ ਵਰਗੀਆਂ ਸੰਸਥਾਵਾਂ ਸਮੇਤ 20 ਤੋਂ ਵੱਧ ਦੇਸ਼ਾਂ ਦੁਆਰਾ ਜਾਰੀ ਡਾਕ ਟਿਕਟਾਂ ਸ਼ਾਮਲ ਹਨ।

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ