Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ

January 18, 2024 02:54 PM
SehajTimes

ਫ਼ਤਹਿਗੜ੍ਹ ਸਾਹਿਬ : ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 19 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਓ.ਪੀ. ਜਿਊਲਰਜ਼ ਸਰਹਿੰਦ ਅਤੇ ਮਿਡਲੈਂਡ ਮਾਈਕਰੋਫਿਨ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਓ.ਪੀ. ਜਿਊਲਰਜ਼ ਸਰਹਿੰਦ ਵਿੱਚ ਰੋਜ਼ਗਾਰ ਹਾਸਲ ਕਰਨ ਲਈ ਲੜਕੇ ਤੇ ਲੜਕੀਆਂ ਦੋਵੇਂ ਅਪਲਾਈ ਕਰ ਸਕਦੇ ਹਨ। ਇਸ ਲਈ ਵਿਦਿਅਕ ਯੋਗਤਾ 12ਵੀਂ ਤੇ ਗਰੈਜੁਏਸ਼ਨ ਰੱਖੀ ਗਈ ਹੈ ਅਤੇ ਉਮੀਦਵਾਰ ਦੀ ਉਮਰ 18 ਸਾਲ ਤੋਂ 45 ਸਾਲ ਹੋਣੀ ਚਾਹੀਦੀ ਹੈ।

ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਮਿਡਲੈਂਡ ਮਾਈਕਰੋਫਿਨ ਕੰਪਨੀ ਵਿੱਚ ਵੀ ਲੜਕੇ ਤੇ ਲੜਕੀਆਂ ਅਪਲਾਈ ਕਰ ਸਕਦੇ ਹਨ ਜਿਸ ਲਈ ਵਿਦਿਅਕ ਯੋਗਤਾ 12ਵੀਂ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਉਮੀਦਵਾਰ ਦੀ ਉਮਰ 20 ਸਾਲ ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਲਈ ਇੰਟਰਵਿਊ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 122 ਵਿਖੇ 19 ਜਨਵਰੀ ਨੂੰ ਸਵੇਰੇ 10:00 ਵਜੇ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪ ਵਿੱਚ ਪਹੁੰਚਣ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਹੈਲਪ ਲਾਇਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾਂ ਨੌਕਰੀਆਂ ਦੀ ਜਾਣਕਾਰੀ ਹਾਸਲ ਕਰਨ ਵਾਸਤੇ ਟੈਲੀਗ੍ਰਾਮ ਚੈਨਲ "DBEE FATEHGARH SAHIB" iK https://t.me/dbeeggsjobs ਜੁਆਇੰਨ ਕੀਤਾ ਜਾ ਸਕਦਾ ਹੈ ਜਾਂ ਕਿਸੇ ਵੀ ਕੰਮ ਵਾਲੇ  ਦਿਨ ਕਮਰਾ ਨੰ: 119-ਏ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਦਾਣਾ ਦਾਣਾ ਚੁਕਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖਰੀਦ ਨਹੀਂ ਕਰਵਾਈ ਜਾ ਸਕੀ ਚਾਲੂ, ਬੂਰੜ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ।

ਕਿਲੋ 500 ਗ੍ਰਾਮ ਹੈਰੋਇਨ ਬਰਾਮਦ, ਦੋ ਖ਼ਿਲਾਫ਼ ਕੇਸ ਦਰਜ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ