Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

'ਸਫ਼ਲਤਾ ਦੀ ਕੁੰਜੀ' ਮੁਫ਼ਤ ਕੋਚਿੰਗ ਤਹਿਤ ਨੌਜਵਾਨ ਨੂੰ ਮਿਲੀ ਨੌਕਰੀ

January 18, 2024 04:52 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੋਜ਼ਗਾਰ ਨੌਜਵਾਨਾਂ ਲਈ ਜਿਥੇ ਰੋਜ਼ਗਾਰ ਦੇ ਲਈ ਬਿਹਤਰ ਮੌਕੇ ਮੁਹੱਈਆ ਕਰਵਾਉਂਦਾ ਆ ਰਿਹਾ ਹੈ, ਉਥੇ ਹੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ 'ਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ 'ਚ ਬਿਊਰੋ ਵੱਲੋਂ ਸ਼ੁਰੂ ਕੀਤੀ ਗਈ 'ਸਫ਼ਲਤਾ ਦੀ ਕੁੰਜੀ' ਮੁਫ਼ਤ ਕੋਚਿੰਗ ਵਿਖੇ ਤਿਆਰੀ ਕਰਕੇ ਪੀ.ਐਸ.ਪੀ.ਸੀ.ਐਲ ਵਿੱਚ ਚੁਣੇ ਗਏ ਬੂਟਾ ਸਿੰਘ ਨੇ ਅੱਜ ਆਪਣੀ ਸਫਲਤਾ ਦਾ ਸਿਹਰਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਟਾਫ਼ ਨੂੰ ਦਿੰਦਿਆ ਕਿਹਾ ਕਿ ਬਿਊਰੋ ਦੇ ਤਜਰਬੇਕਾਰ ਸਟਾਫ਼ ਦੀ ਮਦਦ ਨਾਲ ਉਹ ਕਾਮਯਾਬ ਹੋਇਆ ਹੈ। ਉਸ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਕੋਚਿੰਗ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਬੂਟਾ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ 'ਸਫ਼ਲਤਾ ਦੀ ਕੁੰਜੀ' ਨਾਮ ਦੀ ਸਰਕਾਰੀ ਪੇਪਰ ਪਾਸ ਕਰਨ ਲਈ ਮੁਫ਼ਤ ਕੋਚਿੰਗ ਚਲਾਈ ਗਈ ਸੀ ਜਿਥੋ ਪ੍ਰੀਖਿਆ ਦੀ ਤਿਆਰੀ ਕਰਕੇ ਉਸ ਨੂੰ ਪੀ. ਐਸ. ਪੀ. ਸੀ.ਐਲ ਵਿੱਚ ਨੌਕਰੀ ਮਿਲੀ ਹੈ। ਉਸ ਨੇ ਦੱਸਿਆ ਕਿ ਬਿਊਰੋ ਦੀ ਲਾਇਬਰੇਰੀ ਵਿੱਚ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਸਾਰੀਆਂ ਪੁਸਤਕਾਂ ਮੌਜੂਦ ਹਨ ਅਤੇ ਬੈਠਕੇ ਪੜ੍ਹਨ ਲਈ ਵੀ 'ਚ ਇੱਕ ਚੰਗਾ ਮਾਹੌਲ ਹੈ। ਉਸਨੇ ਦੱਸਿਆ ਕਿ ਬਿਊਰੋ ਦੀ ਸਭ ਤੋਂ ਵੱਡੀ ਖ਼ਾਸੀਅਤ ਇਥੇ ਦਾ ਸਟਾਫ਼ ਹੈ, ਜੋ ਪੜ੍ਹਨ ਆਏ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਹਿਸਾਬ ਨਾਲ ਤਿਆਰੀ ਕਰਵਾਉਂਦਾ ਹੈ ਅਤੇ ਸਮੇਂ-ਸਮੇਂ 'ਤੇ ਕਰੀਅਰ ਕੌਂਸਲਰਾਂ ਵੱਲੋਂ ਮਾਰਗਦਰਸ਼ਨ ਵੀ ਕੀਤਾ ਜਾਂਦਾ ਹੈ। ਉਸਨੇ ਹੋਰਨਾਂ ਨੌਜਵਾਨਾਂ ਨੂੰ ਵੀ ਪੰਜਾਬ ਸਰਕਾਰ ਵੱਲੋਂ ਬਿਊਰੋ 'ਚ ਦਿੱਤੀਆਂ ਗਈਆਂ ਸਹੂਲਤਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਊਰੋ ਦੀ ਲਾਇਬਰੇਰੀ ਅਤੇ ਤਜਰਬੇਕਾਰ ਸਟਾਫ਼ ਉਨ੍ਹਾਂ ਲਈ ਕਾਫ਼ੀ ਸਹਾਈ ਸਿੱਧ ਹੋਵੇਗਾ।
ਇਸ ਮੌਕੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਬਿਊਰੋ ਵੱਲੋਂ ਨੌਜਵਾਨਾਂ ਨੂੰ ਨੌਕਰੀ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਨੌਜਵਾਨਾਂ ਨੂੰ ਲਾਇਬਰੇਰੀ, ਮਾਹਰਾਂ ਦੀ ਸਲਾਹ ਸਮੇਤ ਨੌਕਰੀ ਲਈ ਫਾਰਮ ਭਰਨ ਵਰਗੀਆਂ ਸਹੂਲਤਾਂ ਵੀ ਦਿੱਤੀਆਂ ਜਾਂਦੀ ਹਨ।

Have something to say? Post your comment

 

More in Malwa

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ