Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼ਹੀਦ ਊਧਮ ਸਿੰਘ ਭਵਨ ਦੇ ਰਿਫੰਡ ਦਾ ਮਸਲਾ ਹਲਕਾ MLA ਕੁਲਵੰਤ ਸਿੰਘ ਰਾਹੀ CA Gamada ਪਾਸ ਚੁੱਕਿਆ

January 19, 2024 02:30 PM
SehajTimes

ਅੱਜ ਪੰਜਾਬ ਸਰਕਾਰ ਵਲੋ ਲਗਾਏ ਸਰਕਾਰ ਤੁਹਾਡੇ ਦੁਆਰ ਅਧੀਨ ਜਨਤਾ ਦਰਬਾਰ ਚ ਸ਼ਹੀਦ ਊਧਮ ਸਿੰਘ ਭਵਨ ਦੇ ਰਿਫੰਡ ਦਾ ਗੰਭੀਰ ਮਸਲਾ ਹਲਕਾ ਐਮ ਐਲ ਏ ਕੁਲਵੰਤ ਸਿੰਘ ਰਾਹੀ ਸੀ ਏ ਗਮਾਡਾ ਪਾਸ ਚੁੱਕਿਆ। ਦੇਸ਼ ਦੀ ਆਜਾਦੀ ਲਈ ਆਪਣੀ ਜਾਣ ਕੁਰਬਾਨ ਕਰਨ ਵਾਲੇ ਸ਼ਹੀਦ ਊਧਮ ਸਿੰਘ ਜੀ ਦੀ ਯਾਦਗਾਰ ਪਲਾਂਟ ਨੰਬਰ 1 & 2 ਫੇਸ 3 ਏ ਮੋਹਾਲੀ ਜੋ ਕਿ ਪੰਜਾਬ ਸਰਕਾਰ ਵਲੋ ਅਲਾਟ 1998 ਚ ਕੀਤਾ ਗਿਆ ਸੀ। ਉਸ ਤੋ ਬਾਅਦ 25% ਰਕਮ ਭਰਾ ਕੇ ਉਸਾਰੀ ਸੁਰੂ ਕੀਤੀ ਗਈ। ਬਾਅਦ ਚ 2002 ਚ ਉਸ ਸਮੇ ਦੇ ਮੁੱਖ ਮੰਤਰੀ (ਚੇਅਰਮੇਨ ਪੁੱਡਾ) ਵਲੋ ਇਸ ਪਲਾਂਟ ਦੀ ਅਲਾਟਮੈਂਟ ਰੇਟ 1540 ਰੁਪਏ ਪ੍ਰਤੀ ਵਰਗ ਗੱਜ ਤੋ ਘੱਟਾ ਕੇ 540 ਰੁਪਏ ਪ੍ਰਤੀ ਵਰਗ ਗੱਜ ਕਰ ਦਿੱਤਾ ਗਿਆ। ਜੋ ਸਾਰੇ ਉਚ ਅਧਿਕਾਰੀਆਂ ਦੇ ਦਸਤਖਤ ਤੋ ਬਾਅਦ ਕੈਬਨਿਟ ਪੰਜਾਬ ਤੋ ਪਾਸ ਹੋਣਾ ਸੀ ਪਰ ਅਫ਼ਸੋਸ ਅੱਜ ਤੱਕ ਇਸ ਗੰਭੀਰ ਸ਼ਹੀਦ ਨਾਲ ਸਬੰਧਤ ਮਸਲੇ ਨੂੰ ਕੈਬਨਿਟ ਚ ਵਿਚਾਰਨ ਲਈ ਨਹੀ ਭੇਜਿਆ ਗਿਆ। ਇਸ ਮਸਲੇ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਚ ਵਿਚਾਰਨ ਲਈ ਭੇਜੀਆ ਜਾਵੇ ਤਾ ਜੋ ਸੰਸਥਾ ਦਾ ਵੱਧ ਦਿੱਤਾ ਰਿਫੰਡ ਵਾਪਸ ਮਿਲ ਸਕੇ ਮੰਗ ਸਬੰਧੀ ਮੈਮੋਰੰਡਮ ਦਿੱਤਾ ਗਿਆ।

 

 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ