Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

International

ਸਾਬਕਾ ਕੈਬਿਨ ਅਟੈਂਡੈਂਟ ਮਿਤਸੁਕੋ ਟੋਟੋਰੀ ਬਣੀ ਜਾਪਾਨ ਏਅਰਲਾਈਨਜ਼ ਦੀ ਪਹਿਲੀ ਮਹਿਲਾ ਮੁਖੀ

January 19, 2024 05:29 PM
SehajTimes

ਜਾਪਾਨ : ਜਾਪਾਨ ਏਅਰਲਾਈਨਜ਼ (ਜੇ.ਏ.ਐਲ.) ਨੇ ਸੀਨੀਅਰ ਕਾਰਜਕਾਰੀ ਮਿਤਸੁਕੋ ਟੋਟੋਰੀ ਨੂੰ ਮੁਖੀ ਦੇ ਅਹੁਦੇ ’ਤੇ ਤਰੱਕੀ ਦੇਣ ਦਾ ਐਲਾਨ ਕੀਤਾ ਹੈ। ਇਸ ਐਲਾਨ ਦੇ ਨਾਲ ਜਾਪਾਨੀ ਏਅਰਲਾਈਨਜ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਔਰਤ ਚੌਟੀ ਦਾ ਅਹੁਦਾ ਸੰਭਾਲੇਗੀ । 59 ਸਾਲਾ ਟੋਟੋਰੀ ਇਸ ਸਮੇਂ ਪ੍ਰਤੀਨਿਧੀ ਨਿਰਦੇਸ਼ਕ ਅਤੇ ਸੀਨੀਅਰ ਪ੍ਰਬੰਧ ਕਾਰਜਕਾਰੀ ਅਧਿਕਾਰੀ ਹਨ। ਉਹ 1 ਅਪ੍ਰੈਲ ਨੂੰ ਅਹੁਦਾ ਸੰਭਾਲਣ ਜਾ ਰਹੀ ਹੈ। ਕੰਪਨੀ ਦੇ ਮੁਤਾਬਕ ਟੋਟੋਰੀ 1985 ਯਚ ਏਅਰਲਾਈਨ ’‘ਚ ਸ਼ਾਮਲ ਹੋਈ ਸੀ। 2020 ਵਿੱਚ ਕੈਬਿਨ ਅਟੈਂਡੈਂਟ ਡਿਵੀਜ਼ਨ ਦੇ ਸੀਨੀਅਰ ਮੀਤ ਮੁਖੀ ਵੱਜੋਂ ਟੋਟੋਰੀ ਨੇ ਕੋਵਿਡ19 ਮਹਾਂਮਾਰੀ ਦੌਰਾਨ ਕੰਪਨੀ ਦੇ ਕੈਬਿਨ ਅਟੈਂਡੈਂਟਾਂ ਨੂੰ ਨਗਰਪਾਲਿਕਾਵਾਂ ਅਤੇ ਹੋਰ ਕੰਪਨੀਆਂ ਵਿਚ ਬਦਲਣ ਦੀ ਸਹੂਲਤ ਦਿੱਤੀ, ਜਦੋਂ ਏਅਰਲਾਈਨ ਉਦਯੋਗ ਨੂੰ ਮੁਸ਼ਕਲ ਕਾਰੋਬਾਰੀ ਹਾਲਤਾਂ ਦਾ ਸਾਹਮਣਾ ਕਰਨਾ ਪਿਆ ਸੀ। ਪਿਛਠੇ ਸਾਲ, ਜਾਪਾਨ ਦੀ ਸਰਕਾਰ ਨੇ ਇੱਕ ਮਹਿਲਾ ਸਸ਼ਕਤੀਕਰਨ ਨੀਤੀ ਨੂੰ ਕਨਜ਼ੂਰੀ ਦਿੱਤੀ ਸੀ ਜਿਸਦਾ ਮਕਸਦ 2030 ਤੱਕ ਟੋਕੀਓ ਸਟਾਕ ਐਕਸਚੇਂਜ ਦੇ ਸਿਖਰਲੇ ਪੱਧਰ, ਪ੍ਰਾਈਮ ਮਾਰਕੀਟ ਵਿੱਚ ਸੂਚੀਬੱਧ ਕੰਪਨੀਆਂ ਵਿੱਚ ਮਹਿਲਾ ਬੋਰਡ ਮੈਂਬਰਾਂ ਦੇ ਅਨੁਪਾਤ ਨੂੰ 30 ਪ੍ਰਤੀਸ਼ਤ ਤੋਂ ਵੱਧ ਵਧਾਉਣਾ ਹੈ।

ਜਾਪਾਨੀ ਕਮਿਊਨਿਸਟ ਪਾਰਟੀ ਨੇ ਆਪਣੀ ਪਹਿਲੀ ਮਹਿਲਾ ਮੁਖੀ ਕੀਤੀ ਨਿਯੁਕਤ 
ਜਾਪਾਨੀ ਕਮਿਊਨਿਸਟ ਪਾਰਟੀ (ਜੇ.ਸੀ.ਪੀ.) ਨੇ ਵੀਰਵਾਰ ਨੂੰ ਆਊਟਗੋਇੰਗ ਨੀਤੀ ਮੁਖੀ ਟੋਮੋਕੋ ਤਾਮਰਾ ਨੂੰ ਆਪਣੀ ਨਵਾਂ ਮੁਖੀ ਨਿਯੁਕਤ ਕਰਨ ਦਾ ਫੈਸਲਾ ਕੀਤਾ, ਜੋ ਪਾਰਟੀ ਦੇ ਸਦੀ-ਲੰਬੇ ਇਤਿਹਾਸ ਵਿਚ ਪਹਿਲੀ ਮਹਿਲਾ ਮੁਖੀ ਹੈ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ