Tuesday, September 16, 2025

Malwa

ਪਟਵਾਰੀ ਅਮਨਦੀਪ ਸਿੰਘ ਦੇ ਦਿਹਾਂਤ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਨੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ

January 20, 2024 06:58 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪਟਵਾਰੀ  ਅਮਨਦੀਪ ਸਿੰਘ ਵਿੱਕੀ (30 ) ਪੁੱਤਰ ਸੂਬੇਦਾਰ ਕਰਮ ਸਿੰਘ ਬਦੇਸ਼ਾ ਦਾ ਸੰਖੇਪ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਜਾਣ ਤੇ ਪਰਿਵਾਰ ਨਾਲ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਨੇ ਗਹਿਰੇ  ਦੁੱਖ ਦਾ ਪ੍ਰਗਟਾਵਾ ਕੀਤਾ । ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਹਰਵੀਰ ਸਿੰਘ ਢੀਂਡਸਾ, ਜਿ਼ਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰ, ਜਨਰਲ ਸਕੱਤਰ ਹਰਦੀਪ ਸਿੰਘ ਮੰਡੇਰ ਦੀ ਰੈਵੀਨਿਊ ਕਾਨੂੰਗੋ ਜਿ਼ਲ੍ਹਾ ਪ੍ਰਧਾਨ ਵਿਜੈਪਾਲ ਸਿੰਘ ਢਿੱਲੋਂ , ਮਾਲੇਰਕੋਟਲਾ ਤਹਿਸੀਲ ਪ੍ਰਧਾਨ ਹਰਜੀਤ ਸਿੰਘ, ਅਹਿਮਦਗੜ੍ਹ ਦੇ ਤਹਿਸੀਲ ਪ੍ਰਧਾਨ ਜਗਦੀਪ ਸਿੰਘ ਸਿੱਧੂ, ਤਹਿਸੀਲ ਅਮਰਗੜ੍ਹ ਦੇ ਪ੍ਰਧਾਨ ਸ੍ਰੀਮਤੀ ਮਿਨਾਕਸ਼ੀ ਜੋਸੀ, ਪਟਵਾਰੀ ਮੁਹੰਮਦ ਰਸ਼ੀਦ, ਚਮਕੌਰ ਸਿੰਘ,ਦੁਸਯੰਤ ਸਿੰਘ ਰਾਕਾ, ਹਰਿੰਦਰਜੀਤ ਸਿੰਘ ਸੁਮਨਦੀਪ ਸਿੰਘ, ਪਰਮਜੀਤ ਸਿੰਘ ਨਾਰੀਕੇ,ਕਰਮਜੀਤ ਸਿੰਘ ਵੈਦ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਟਵਾਰੀ ਅਮਨਦੀਪ ਸਿੰਘ ਦੇ ਦਿਹਾਂਤ ਤੇ ਬਹੁਤ ਦੁੱਖ ਹੋਇਆ ਹੈ ਅਤੇ ਸਮੁੱਚੀ ਯੂਨੀਅਨ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕਰਦੀ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ