Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਮਾਨ ਸਰਕਾਰ ਨੂੰ ਭੰਡਿਆ

January 22, 2024 01:36 PM
ਦਰਸ਼ਨ ਸਿੰਘ ਚੌਹਾਨ

ਸੁਨਾਮ  :  ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਇੰਚਾਰਜ਼ ਇੰਜ਼. ਵਿਨਰਜੀਤ ਸਿੰਘ ਗੋਲਡੀ ਸ਼੍ਰੀ ਰਾਮ ਮੰਦਿਰ ਦੇ ਅਯੁੱਧਿਆ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਮੌਕੇ ਸੋਮਵਾਰ ਨੂੰ ਸੁਨਾਮ ਦੇ ਸੀਤਾਸਰ ਧਾਮ ਵਿਖੇ ਨਤਮਸਤਕ ਹੋਏ। ਮੰਦਿਰ ਦੇ ਪ੍ਰਬੰਧਕਾਂ ਵੱਲੋਂ ਗੋਲਡੀ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਰੜੇ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਅੱਜ ਦੇ ਇਤਿਹਾਸਕ ਦਿਨ ਦੀ ਛੁੱਟੀ ਨਾ ਕਰਕੇ  ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਮਾੜੀ ਮਾਨਸਿਕਤਾ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਅਜਿਹਾ ਵਰਤਾਰਾ ਪਹਿਲਾਂ ਹੀ ਪਤਾ ਹੈ ਕਿ ਉਹ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਕੇ ਅਪਣੀ ਮਾੜੀ ਸਿਆਸਤ ਨੂੰ ਸਦਾ ਚਮਕਾਉਣ ਦਾ ਯਤਨ ਕਰਦਾ ਰਹਿੰਦਾ ਹੈ। ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ  ਹਮੇਸ਼ਾ ਸਾਂਤੀ, ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਰਿਹਾ ਹੈ, ਅਸੀਂ ਹਰ ਧਰਮ ਦਾ ਅਤੇ ਉਸ ਵਿਚ ਆਸਥਾ ਰੱਖਣ ਵਾਲੇ ਹਰ ਵਿਅਕਤੀ ਦਾ  ਸਤਿਕਾਰ ਕਰਦੇ ਹਾਂ, ਪ੍ਰੰਤੂ ਅੱਜ ਪੰਜਾਬ ਸਰਕਾਰ ਵੱਲੋਂ ਇਸ ਪਵਿੱਤਰ ਸਮੇਂ ਤੇ ਲੋਕਾਂ ਦੀ ਆਸਥਾ ਦਾ ਧਿਆਨ ਨਾ ਰੱਖਣਾ ਨਾਸਤਿਕਤਾ ਉਜਾਗਰ ਹੋ ਗਈ ਹੈ। ਉਨ੍ਹਾਂ ਕਿਹਾ ਉਹ ਨਿੱਜੀ ਤੌਰ ਤੇ ਪੰਜਾਬ ਸਰਕਾਰ ਦੇ ਇਸ ਫੈਸਲਾ ਦਾ ਵਿਰੋਧ ਕਰਦੇ ਹਨ ਜਿਸ ਵਿੱਚ ਮਾਨਵਤਾ ਨੂੰ ਪਿਆਰ ਕਰਨ ਵਾਲੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ ਗਈ। ਇੰਜ਼ ਵਿਨਰਜੀਤ ਸਿੰਘ ਗੋਲਡੀ ਨੇ ਅੱਜ ਦੇ ਇਤਿਹਾਸਕ ਦਿਨ ਦੀਆਂ ਪ੍ਰਬੰਧਕਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸਾਰਿਆਂ ਨੂੰ ਰਲਕੇ ਅਜਿਹੇ ਪਵਿੱਤਰ ਦਿਨਾਂ ਦੀ ਖੁਸ਼ੀ ਲੈਣੀ ਚਾਹੀਦੀ ਹੈ। ਇਸ ਮੌਕੇ ਸੁਮੇਰ ਗਰਗ, ਬ੍ਰਹਮਕੁਮਾਰੀ ਆਸ਼ਰਮ ਮੀਰਾ ਭੈਣ, ਸਾਹਿਲ ਬਬਲੂ, ਗੌਰਵ ਜਨਾਲੀਆ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ