Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਅਯੁੱਧਿਆ ‘ਚ ਰਾਮਲੱਲਾ ਦੀ ਪ੍ਰਤਿਮਾ ਦੀ ਹੋਈ ਸਥਾਪਨਾ, PM ਮੋਦੀ ਨੇ ਕੀਤੀ ਪ੍ਰਾਣ ਪ੍ਰਤਿਸ਼ਠਾ

January 22, 2024 03:38 PM
SehajTimes

ਅਯੁੱਧਿਆ : ਅਯੁੱਧਿਆ ਦੇ ਰਾਮ ਮੰਦਿਰ ‘ਚ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਇਸ ਤੋਂ ਪਹਿਲਾਂ PM ਮੋਦੀ ਮੰਦਿਰ ਦੇ ਪਾਵਨ ਅਸਥਾਨ ‘ਤੇ ਪਹੁੰਚੇ। ਉਨ੍ਹਾਂ ਨੇ ਪ੍ਰਾਣ-ਪ੍ਰਤੀਸ਼ਠਾ ਪੂਜਾ ਕਰਨ ਦਾ ਪ੍ਰਣ ਲਿਆ। ਹੁਣ ਪੂਜਾ ਸ਼ੁਰੂ ਹੋ ਗਈ ਹੈ।

ਇਸ ਤੋਂ ਪਹਿਲਾਂ ਸਵੇਰੇ ਰਾਮਲਲਾ ਨੂੰ ਮੰਤਰਾਂ ਦੇ ਜਾਪ ਨਾਲ ਜਗਾਇਆ ਗਿਆ। ਇਸ ਉਪਰੰਤ ਵੈਦਿਕ ਮੰਤਰਾਂ ਨਾਲ ਅਰਦਾਸ ਕੀਤੀ ਗਈ। ਪ੍ਰਾਣ-ਪ੍ਰਤੀਸ਼ਥਾ ਪ੍ਰੋਗਰਾਮ ਦੀ ਸ਼ੁਰੂਆਤ 10 ਵਜੇ ਤੋਂ ਸ਼ੰਖਾਂ ਸਮੇਤ 50 ਤੋਂ ਵੱਧ ਸੰਗੀਤਕ ਸਾਜ਼ਾਂ ਦੀ ਗੂੰਜ ਨਾਲ ਹੋਈ। ਫਿਲਹਾਲ ਪਾਵਨ ਅਸਥਾਨ ‘ਚ ਮੂਰਤੀ ਦੀ ਪੂਜਾ ਚੱਲ ਰਹੀ ਹੈ। ਇਸ ਦੇ ਨਾਲ ਹੀ ਯੱਗਸ਼ਾਲਾ ਵਿੱਚ ਹਵਨ ਵੀ ਚੱਲ ਰਿਹਾ ਹੈ। ਪ੍ਰਾਣ-ਪ੍ਰਤਿਸ਼ਠਾ ਦੀ ਮੁੱਖ ਰਸਮ ਦੁਪਹਿਰ 12.29 ਵਜੇ ਸ਼ੁਰੂ ਹੋਵੇਗੀ ਜੋ 84 ਸੈਕਿੰਡ ਤੱਕ ਹੋਈ। ਇਨ੍ਹਾਂ 84 ਸਕਿੰਟਾਂ ਵਿੱਚ ਹੀ ਮੂਰਤੀ ਸਥਾਪਨਾ ਕੀਤੀ ਗਈ।

ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਪੰਡਾਲ ਵਿੱਚ ਵਸੋਧਰਾ ਪੂਜਾ ਕੀਤੀ ਜਾਵੇਗੀ। ਰਿਗਵੇਦ ਅਤੇ ਸ਼ੁਕਲ ਯਜੁਰਵੇਦ ਦੀਆਂ ਸ਼ਾਖਾਵਾਂ ਦੇ ਹੋਮ ਅਤੇ ਪਰਾਯਣ ਹੋਣਗੇ। ਇਸ ਤੋਂ ਬਾਅਦ ਸ਼ਾਮ ਨੂੰ ਪੂਰਨਾਹੂਤੀ ਹੋਵੇਗੀ ਅਤੇ ਦੇਵੀ-ਦੇਵਤਿਆਂ ਦਾ ਵਿਸਰਜਨ ਕੀਤਾ ਜਾਵੇਗਾ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ