Tuesday, November 04, 2025

Malwa

ਉਦਯੋਗਪਤੀ ਜਮੀਲ ਵਕੀਲ ਬ੍ਰਾਦਰਜ਼ ਦਾ ਦਿਹਾਂਤ, ਰਸਮ ਏ ਕੁਲ 24 ਜਨਵਰੀ ਨੂੰ

January 22, 2024 05:42 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਨੈਸ਼ਨਲ ਹਿਊਮਨ ਰਾਈਟਸ (ਸੋਸ਼ਲ ਜਸਟਿਸ ਕੌਸਲ) ਜ਼ਿਲਾ ਸੰਗਰੂਰ ਦੇ ਉਪ ਚੇਅਰਮੈਨ ਤੇ ਨਿਊ ਫਰੈਡਜ ਕਲੱਬ ਦੇ ਪ੍ਰਧਾਨ ਉੱਘੇ ਉਦਯੋਗਪਤੀ ਸ਼੍ਰੀ ਮੁਹੰਮਦ ਜਮੀਲ ਵਕੀਲ ਬ੍ਰਾਦਰਜ਼ ਵਾਸੀ ਮੁਹੱਲਾ ਨਿਸ਼ਾਤ ਕਾਲੋਨੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਜਿਨ੍ਹਾਂ ਦੀ ਨਮਾਜ਼ ਏ ਜਨਾਜਾ ਸਥਾਨਕ ਛੋਟੀ ਈਦਗਾਹ ਵਿਖੇ ਅਦਾ ਕੀਤੀ ਗਈ, ਜਿੱਥੇ ਵੱਡੀ ਗਿਣਤੀ 'ਚ ਧਾਰਮਿਕ, ਸਮਾਜਿਕ, ਰਾਜਨੀਤਕ, ਵਿੱਦਿਅਕ, ਸਾਹਿਤਕ ਤੇ ਕਾਰੋਬਾਰੀ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਪਰਿਵਾਰ ਅਨੁਸਾਰ ਮਰਹੂਮ ਮੁਹੰਮਦ ਜਮੀਲ ਵਕੀਲ ਬ੍ਰਾਦਰਜ਼ ਦੀ ਰਸਮ ਏ ਕੁਲ 24 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 9:00 ਵਜੇ ਹਮਜ਼ਾ ਮਸਜਿਦ ਨਿਸ਼ਾਤ ਕਾਲੋਨੀ ‘ਚ ਹੋਵੋਗੀ।

Have something to say? Post your comment

 

More in Malwa

ਪੇਂਡੂ ਖੇਤਰਾਂ ਦੀ ਪ੍ਰਗਤੀ ਸਾਡੀ ਪਹਿਲੀ ਤਰਜੀਹ : ਹਡਾਣਾ

ਨੈਣਾ ਦੇਵੀ ਨਹਿਰ ਹਾਦਸਾ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ