Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੰਡੀਗੜ੍ਹ ‘ਚ ਸਕੂਲ ਦੀਆਂ ਛੁੱਟੀਆਂ ਵਿਚ ਮੁੜ ਹੋਇਆ ਵਾਧਾ

January 22, 2024 05:58 PM
SehajTimes

ਚੰਡੀਗੜ੍ਹ : ਵਧਦੀ ਠੰਡ ਤੇ ਧੁੰਦ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁੜ ਤੋਂ ਸਕੂਲ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਯੂਟੀ ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਕੂਲਾਂ ਨੂੰ ਹੁਣ 26 ਜਨਵਰੀ ਤੋਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ 23, 24 ਅਤੇ 25 ਨੂੰ ਫਿਜ਼ੀਕਲ ਕਲਾਸਾਂ ਨਹੀਂ ਹੋਣਗੀਆਂ। ਇਨ੍ਹਾਂ ਕਲਾਸਾਂ ਲਈ ਆਨਲਾਈਨ ਕਲਾਸਾਂ ਲਗਾ ਸਕਦੇ ਹਨ ਤੇ ਦੂਜੇ ਪਾਸੇ 6ਵੀਂ ਤੋਂ 12ਵੀਂ ਕਲਾਸ ਤੱਕ ਦੇ ਬੱਚਿਆਂ ਲਈ ਮਿਤੀ 23, 24 ਅਤੇ 25 ਜਨਵਰੀ 2024 ਲਈ ਫਿਜ਼ੀਕਲ ਦੀ ਬਜਾਏ ਆਨਲਾਈਨ ਕਲਾਸਾਂ ਲਗਾ ਸਕਦੇ ਹਨ।
ਜੇਕਰ ਅਜਿਹਾ ਸੰਭਵ ਨਹੀਂ ਤਾਂ ਸਕੂਲ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਠੰਡ ਕਾਰਨ ਕਿਸੇ ਵੀ ਬੱਚੇ ਨੂੰ ਸਕੂਲ ਵਿਚ ਜਾਂ ਸਕੂਲ ਆਉਣ-ਜਾਣ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ ਤੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਮਿਤੀ 23, 24 ਅਤੇ 25 ਜਨਵਰੀ 2024 ਨੂੰ ਕਿਸੇ ਵੀ ਫਿਜ਼ੀਕਲ ਕਲਾਸ ਲਈ ਯੂਟੀ ਚੰਡੀਗੜ੍ਹ ਦੇ ਸਕੂਲ, ਵਿਦਿਆਰਥੀਆਂ ਲਈ ਸਵੇਰੇ 9.30 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ