Wednesday, September 17, 2025

Malwa

ਪੱਤਰਕਾਰ ਰੁਪਿੰਦਰ ਸੱਗੂ ਨੂੰ ਸਦਮਾ, ਮਾਤਾ ਦਾ ਦਿਹਾਂਤ

January 22, 2024 07:01 PM
ਦਰਸ਼ਨ ਸਿੰਘ ਚੌਹਾਨ
ਸੁਨਾਮ :  ਸੁਨਾਮ ਤੋਂ ਸੀਨੀਅਰ ਪੱਤਰਕਾਰ ਰਹੇ ਸਵਰਗੀ ਜੰਗੀਰ ਸਿੰਘ ਸੁਤੰਤਰ ਦੀ ਧਰਮਪਤਨੀ ਅਤੇ ਇੰਦਰਜੀਤ ਸਿੰਘ ਸੱਗੂ, ਜਗਜੀਤ ਸਿੰਘ ਸੱਗੂ, ਪੰਜਾਬ ਪ੍ਰੈਸ ਕਲੱਬ ਸੁਨਾਮ ਦੇ ਪ੍ਰਧਾਨ ਪੱਤਰਕਾਰ ਰੁਪਿੰਦਰ ਸਿੰਘ ਸੱਗੂ ਦੀ ਮਾਤਾ ਹਰਬੰਸ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਕਰੀਬ ਸੌ ਵਰਿਆਂ ਦੇ ਸਨ।  ਮਾਤਾ ਹਰਬੰਸ ਕੌਰ ਦੇ ਸੋਮਵਾਰ ਨੂੰ ਸੁਨਾਮ ਦੇ ਬੱਸ ਸਟੈਂਡ ਨੇੜਲੇ ਸ਼ਮਸ਼ਾਨਘਾਟ ਵਿਖੇ ਕੀਤੇ ਅੰਤਿਮ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਰਾਜਿੰਦਰ ਦੀਪਾ , ਇੰਜ਼ ਵਿਨਰਜੀਤ ਸਿੰਘ ਗੋਲਡੀ, ਘਨਸ਼ਿਆਮ ਕਾਂਸਲ, ਸੁਰਜੀਤ ਸਿੰਘ ਗਹੀਰ, ਗੁਰਚਰਨ ਸਿੰਘ ਹਰੀਕਾ, ਤਰਸੇਮ ਸਿੰਘ ਕੁਲਾਰ, ਸੁਰਿੰਦਰ ਸਿੰਘ ਭਰੂਰ, ਦਵਿੰਦਰਪਾਲ  ਸਿੰਘ ਰਿੰਪੀ, ਵਿਨੋਦ ਗੁਪਤਾ, ਯਾਦਵਿੰਦਰ ਸਿੰਘ ਨਿਰਮਾਣ, ਪ੍ਰਦੀਪ ਮੈਨਨ, ਮਨਿੰਦਰ ਸਿੰਘ ਲਖਮੀਰਵਾਲਾ , ਅਨਿਲ ਜੁਨੇਜਾ, ਕਿਰਪਾਲ ਸਿੰਘ ਭੰਗੂ, ਕਰਮਿੰਦਰ ਪਾਲ ਸਿੰਘ ਟੋਨੀ, ਵਰਿੰਦਰ ਕੌਸ਼ਿਕ, ਗੁਰਸਿਮਰਤ ਸਿੰਘ ਜਖੇਪਲ, ਆਸ਼ੂ ਜੈਨ, ਪ੍ਰੋਫੈਸਰ ਹਰਦੀਪ ਸਿੰਘ, ਨਰੇਸ਼ ਸ਼ਰਮਾ, ਕੁਲਵਿੰਦਰ ਸਿੰਘ ਨਾਮਧਾਰੀ, ਐਡਵੋਕੇਟ ਤਰਲੋਕ ਸਿੰਘ, ਗੁਰਬਖਸ਼ ਸਿੰਘ ਜਖੇਪਲ, ਨਰੇਸ਼ ਜਿੰਦਲ, ਕੁਲਵਿੰਦਰ ਸਿੰਘ ਮੋਹਲ, ਪੱਤਰਕਾਰ ਭਾਈਚਾਰੇ ਸਮੇਤ ਹੋਰਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰਕ ਮੈਂਬਰਾਂ ਅਨੁਸਾਰ ਮਾਤਾ ਹਰਬੰਸ ਕੌਰ ਦਾ ਅੰਗੀਠਾ ਸੰਭਾਲਣ ਦੀ ਰਸਮ 24 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ ਅੱਠ ਵਜੇ ਅਦਾ ਕੀਤੀ ਜਾਵੇਗੀ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ