Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਸਾਊਦੀ ਅਰਬ ਨੇ ਕਿਰਗਿਸਤਾਨ ਨੂੰ ਹਰਾ ਕੇ ਏਸ਼ੀਅਨ ਕੱਪ ਦੇ ਨਾਕਆਊਟ ਵਿੱਚ ਪ੍ਰਵੇਸ਼ ਕੀਤਾ

January 23, 2024 03:10 PM
SehajTimes

ਸਾਊਦੀ ਅਰਬ : ਸਾਊਦੀ ਅਰਬ ਨੌਂ ਖਿਡਾਰੀਆਂ ਨਾਲ ਖੇਡਦੇ ਹੋਏ ਸਾਊਦੀ ਅਰਬ ਨੇ ਕਿਰਗਿਸਤਾਨ ਨੂੰ 2-0 ਨਾਲ ਹਰਾ ਕੇ ਏਸ਼ੀਆਈ ਕੱਪ ਫ਼ੂਟਬਾਲ ਟੂਰਨਾਮੈਂਟ ਦੇ ਇੱਕ ਮੈਚ ਬਾਕੀ ਰਹਿੰਦਿਆਂ ਨਾਕਆਊਟ ਵਿੱਚ ਪ੍ਰਵੇਸ਼ ਕਰ ਲਿਆ ਹੈ। ਇੱਥੇ ਅਹਿਮਦ ਬਿਨ ਅਲੀ ਸਟੇਡੀਅਮ ਵਿੱਚ ਸਾਊਦੀ ਅਰਬ ਲਈ ਮੁਹੰਮਦ ਕੋਨੋ ਅਤੇ ਫ਼ੈਜ਼ਲ ਅਲ਼ ਗ਼ਾਮਦੀ ਨੇ ਇੱਕ-ਇੱਕ ਗੋਲ ਕੀਤਾ। ਇਸ ਜਿੱਤ ਨਾਲ ਤਿੰਨ ਵਾਰ ਦਾ ਚੈਂਪੀਅਨ ਸਾਊਦੀ ਅਰਬ ਗਰੁੱਪ ਐਫ਼ ਵਿੱਚ ਸਿਖਰ ਤੇ ਪਹੁੰਚ ਗਿਆ ਹੈ। ਸਾਊਦੀ ਅਰਬ ਦੇ ਦੋ ਮੈਚਾਂ ਵਿੱਚ ਛੇ ਅੰਕ ਹਨ ਅਤੇ ਦੂਜੇ ਸਥਾਨ ’ਤੇ ਕਾਬਜ਼ ਥਾਈਲੈਂਡ ’ਤੇ ਦੋ ਬੜ੍ਹਤ ਹੈ। ਥਾਈਲੈਂਡ ਨੇ ਓਮਾਨ ਨਾਲ ਗੋਲ ਰਹਿਤ ਡਰਾਅ ਖੇਡਿਆ। ਤੀਜੇ ਦਿਨ ’ਤੇ ਕਾਬਜ਼ ਓਮਾਨ ਦਾ ਇੱਕ ਅੰਕ ਹੈ ਜਦਕਿ ਕਿਰਗਿਸਤਾਨ ਦਾ ਅੰਕਾਂ ਦਾ ਖਾਤਾ ਅਜੇ ਨਹੀਂ ਖੁਲਿੱਆ ਹੈ । ਸਾਊਦੀ ਅਰਬ ਦੀ ਰਾਹ ਉਸ ਸਮੇਂ ਆਸਾਨ ਹੋ ਗਈ ਜਦੋਂ ਟੂਰਨਾਮੈਂਟ ’ਚ ਆਪਣੇ ਦੋ ਖਿਡਾਰਿਆਂ ਦੇ ਬਾਹਰ ਹੋਣ ਦਾ ਸਾਹਮਣਾ ਕਰਨਾ ਪਿਆ। ਅਜ਼ਾਰ ਅਖਮਾਤੋਵ ਨੂੰ ਮੈਚ ਦੇ ਅਠਵੇਂ ਮਿੰਟ ‘ਚ ਫ਼ਾਊਲ ਕਰਨ ’ਤੇ ਲਾਲ ਕਾਰਡ ਦਿਖਾਇਆ ਗਿਆ, ਜਦਕਿ ਦੂਜੇ ਹਾਫ ਦੀ ਸ਼ੁਰੂਆਤ ’ਚ ਕਿਮੀ ਮਰਕ ਨੂੰ ਲਾਲ ਕਾਰਡ ਦਿਖਾਇਆ ਗਿਆ।

 

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ