Friday, May 03, 2024

International

ਪਾਕਿ ਸੁਰੱਖਿਆ ਬਲਾਂ ਨੇ 7 ਅਤਿਵਾਦੀ ਕੀਤੇ ਢੇਰ

January 23, 2024 03:25 PM
SehajTimes

ਪਾਕਿਸਤਾਨ : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਅਫ਼ਗਾਨਿਸਤਾਨ ਦੀ ਸਰਹੱਦ ਦੇ ਨਾਲ ਲਗੱਦੇ ਪਾਕਿ ਦੇ ਅਸ਼ਾਂਤ ਦੱਖਣੀ ਪੱਛਮੀ ਹਿੱਸੇ ਵਿੱਚ ਇੱਕ ਮੁਕਾਬਲੇ ਵਿੱਚ 7 ਅਤਿਵਾਦੀਆਂ ਨੂੰ ਮਾਰ ਦਿੱਤਾ ਹੈ। ਫ਼ੌਜ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ । ਫ਼ੌਜ ਨੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਇਹ ਆਪਰੇਸ਼ਨ ਖ਼ੂਫ਼ੀਆ ਸੂਚਨਾ ਦੇ ਆਧਾਰ ’ਤੇ ਦੱਖਣ ਪਛੱਮੀ ਬਲੋਚਿਸਤਾਨ ਸੂਬੇ ਦੇ ਜ਼ੋਬ ਜ਼ਿਲੇ੍ਹ ਵਿੱਚ ਚਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸੁੱਰਖਿਆ ਬਲਾਂ ਨੇ ਮੁਕਾਬਲੇ ਤੋਂ ਬਾਅਦ ਮੌਕੇ ਤੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।

 

Have something to say? Post your comment