Sunday, March 08, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਮੰਤਰੀ ਅਮਨ ਅਰੋੜਾ ਨੇ ਸੱਗੂ ਪਰਵਾਰ ਨਾਲ ਕੀਤਾ ਦੁੱਖ ਸਾਂਝਾ 

January 23, 2024 05:26 PM
SehajTimes
ਸੁਨਾਮ :  ਸੁਨਾਮ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਪੱਤਰਕਾਰ ਰੁਪਿੰਦਰ ਸਿੰਘ ਸੱਗੂ ਦੀ ਮਾਤਾ ਹਰਬੰਸ ਕੌਰ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਵੇਂ ਮਾਂ ਨੇ ਲੰਮੀ ਉਮਰ ਭੋਗੀ ਹੈ ਪਰ ਪੁੱਤਰਾਂ, ਧੀਆਂ ਅਤੇ ਸਮੁੱਚਾ ਪਰਿਵਾਰ ਮਾਂ ਦੇ ਵਿਛੋੜੇ ਦਾ ਦੁੱਖ ਨਹੀਂ ਭੁੱਲਦਾ। ਉਨ੍ਹਾਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਅਕਾਲੀ ਦਲ ਸੰਯੁਕਤ ਦੇ ਆਗੂ ਗੁਰਚਰਨ ਸਿੰਘ ਧਾਲੀਵਾਲ, ਆਰ.ਐਨ.ਕਾਂਸਲ, ਸੁਸ਼ੀਲ ਕਾਂਸਲ, ਅਵਿਨਾਸ਼ ਜੈਨ, ਸਾਬਕਾ ਕੌਂਸਲਰ ਮਨਪ੍ਰੀਤ ਬਾਂਸਲ, ਰਵੀ ਕਮਲ ਗੋਇਲ ਆਦਿ ਹਾਜ਼ਰ ਸਨ।

Have something to say? Post your comment