Sunday, June 08, 2025
BREAKING NEWS
ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀIPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

Chandigarh

ਚੰਡੀਗੜ੍ਹ ਘੋੜਸਵਾਰੀ ਸ਼ੋਅ; ਹਰਸ਼ ਵਰਧਨ ਤੇ ਸੁਹਰਸ਼ ਭੂਯਾਨ ਬੈਸਟ ਰਾਈਡਰ ਬਣੇ

January 23, 2024 05:38 PM
SehajTimes

ਚੰਡੀਗੜ੍ਹ :  ਚੰਡੀਗੜ੍ਹ ਹਾਰਸ ਰਾਈਡਰਜ਼ ਸੋਸਾਇਟੀ ਵੱਲੋਂ ਸੀ.ਐਚ.ਆਰ.ਐਸ. ਘੋੜਸਵਾਰੀ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਦੋਵੇਂ ਦਿਨ ਸੀ.ਐਚ.ਆਰ.ਐਸ. ਦੇ ਰਾਈਡਰਸ (ਘੋੜਸਵਾਰਾਂ) ਦੀ ਝੰਡੀ ਰਹੀ ਅਤੇ ਹਰਸ਼ ਵਰਧਨ ਨੂੰ ਓਪਨ ਕੈਟੇਗਰੀ ਅਤੇ ਸੁਹਰਸ਼ ਭੂਯਾਨ ਨੂੰ ਜੂਨੀਅਰ/ਯੰਗ ਰਾਈਡਰ ਕੈਟੇਗਰੀ ਵਿੱਚ ਬੈਸਟ ਰਾਈਡਰ ਐਲਾਨਿਆ ਗਿਆ। ਟ੍ਰਾਈਸਿਟੀ ਦੇ ਵੱਖ-ਵੱਖ ਸਕੂਲਾਂ ਜਿਵੇਂ ਕਿ ਸੇਂਟ ਜੌਨਸ, ਸੌਪਿਨਸ ਅਤੇ ਵਿਵੇਕ ਹਾਈ ਅਤੇ ਟ੍ਰਾਈਸਿਟੀ ਤੇ ਪੰਜਾਬ ਦੇ ਹੋਰ ਵੱਖ-ਵੱਖ ਰਾਈਡਿੰਗ ਸਕੂਲਾਂ ਜਿਵੇਂ ਕਿ ਤ੍ਰਿਵੈਣੀ ਰਾਈਡਿੰਗ ਸਕੂਲ ਅਤੇ ਹੋਰ ਰਾਈਡਿੰਗ ਕਲੱਬਾਂ ਦੇ ਰਾਈਡਰਾਂ (ਘੋੜਸਵਾਰਾਂ) ਨੇ ਹਿੱਸਾ ਲਿਆ।



ਘੋੜਸਵਾਰੀ ਸ਼ੋਅ ਵਿੱਚ ਸਿਕਸ ਬਾਰਸ ਦੇ ਨਤੀਜਿਆਂ ਵਿੱਚ ਹਰਸ਼ ਗਰੇਵਾਲ (ਸੀ.ਐਚ.ਆਰ.ਐਸ.) ਨੇ ਪਹਿਲਾ, ਸੁਹਰਸ਼ ਭੂਯਾਨ (ਸੀ.ਐਚ.ਆਰ.ਐਸ.) ਤੇ ਰਈਸਾ (ਟੀ.ਆਰ.ਐਸ. ਰਾਈਡਿੰਗ ਕਲੱਬ) ਨੇ ਤੀਜਾ, 100 ਸੈਂਟੀਮੀਟਰ ਓਪਨ ਵਿੱਚ ਹਰਸ਼ (ਸੀ.ਐਚ.ਆਰ.ਐਸ.) ਨੇ ਪਹਿਲਾ, ਸੁਹਰਸ਼ (ਸੀ.ਐਚ.ਆਰ.ਐਸ.) ਨੇ ਦੂਜਾ ਤੇ ਹਰਸ਼ ਨੇ ਤੀਜਾ, 90 ਸੈਂਟੀਮੀਟਰ ਓਪਨ ਵਿੱਚ ਹਰਸ਼ (ਸੀ.ਐਚ.ਆਰ.ਐਸ.) ਨੇ ਦੂਜਾ, ਸੁਹਰਸ਼- (ਸੀ.ਐਚ.ਆਰ.ਐਸ.) ਨੇ ਦੂਜਾ ਤੇ ਦੀਪਇੰਦਰ (ਦਿ ਰੈਂਚ) ਨੇ ਤੀਜਾ, ਟ੍ਰੌਟਿੰਗ ਰੇਸ ਈਵੈਂਟ ਗਰੁੱਪ - 2 ਵਿੱਚ ਸੁਹਾਵਾ ਭਗਤ ਨੇ ਪਹਿਲਾ ਅਤੇ ਟ੍ਰੋਟਿੰਗ ਰੇਸ ਈਵੈਂਟ ਗਰੁੱਪ - 3 ਵਿੱਚ ਪਰਵ ਨੇ ਪਹਿਲਾ ਸਥਾਨ ਹਾਸਲ ਕੀਤਾ।

Have something to say? Post your comment

 

More in Chandigarh

ਹਰਭਜਨ ਸਿੰਘ ETO ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ, ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

SAS Nagar ਨੂੰ ਪੰਜਾਬ ਰਾਜ ਵਿੱਚ ACP ਪ੍ਰਾਪਤੀ ਵਿੱਚ ਪਹਿਲਾ ਸਥਾਨ ਮਿਲਿਆ : ਏ ਡੀ ਸੀ ਸੋਨਮ ਚੌਧਰੀ

ਡੇਂਗੂ ’ਤੇ ਵਾਰ : ਸਿਹਤ ਟੀਮਾਂ ਵਲੋਂ ਨਿੱਜੀ ਹਸਪਤਾਲਾਂ 'ਚ ਚੈਕਿੰਗ

ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤਜਾਗਰੂਕਤਾ ਕੈਂਪ

ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਜਸਬੀਰ ਲਵਣ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮਾਨ ਸਰਕਾਰ ਵੱਲੋਂ SC ਭਾਈਚਾਰੇ ਨਾਲ ਵੱਡਾ ਧੋਖਾ -68 ਕਰੋੜ ਕਹਿ ਕੇ ਮੁਆਫ਼ ਕੀਤਾ ਬਸ 30 ਕਰੋੜ ਦਾ ਕਰਜ਼ਾ: ਬਲਬੀਰ ਸਿੰਘ ਸਿੱਧੂ

ਏਮਜ਼ ਮੋਹਾਲੀ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਛੇਵੀਂ ਜਮਾਤ ਸਾਲ 2026-2027 ਲਈ ਚੋਣ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ