Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡੇਰਾਬੱਸੀ ਵਿੱਖੇ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਰੋਹ ਦਾ ਲਾਈਵ ਟੈਲੀਕਾਸਟ ਵੱਡੀ ਸਕਰੀਨ ਤੇ ਚਲਾਇਆ

January 24, 2024 12:23 PM
ਹਰਵਿੰਦਰ ਹੈਰੀ
ਡੇਰਾਬੱਸੀ : ਅਯੁਧਿਆ ਵਿਖੇ  ਸ੍ਰੀ ਰਾਮ ਲੱਲਾ ਦੀ ਹੋ ਰਹੀ ਪ੍ਰਾਣ ਪ੍ਰਤਿਸ਼ਠਾ ਦਾ  ਲਾਈਵ ਟੈਲੀਕਾਸਟ ਡੇਰਾਬੱਸੀ ਸ਼੍ਰੀ ਰਾਮ ਤਲਾਈ  ਵਿਖੇ ਵਿਸ਼ਵ ਹਿੰਦੂ ਪਰਿਸ਼ਦ ਵਲੋਂ ਵੱਡੀ ਸਕਰੀਨ ਲੱਗਾ ਕੇ  ਰਾਮ ਭਗਤਾਂ ਨੂੰ ਦਿਖਾਇਆ ਗਿਆ । ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸੇਸ ਤੌਰ ਤੇ ਹਾਜ਼ਰ ਹੋ ਕੇ ਸ਼ਰਧਾਲੂਆਂ ਨਾਲ ਰਾਮ ਲੱਲਾ ਦੇ ਦਰਸ਼ਨ ਕੀਤੇ । ਰੰਧਾਵਾ ਨੇ ਰਾਮ ਭਗਤਾਂ ਨੂੰ ਸ੍ਰੀ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਦੀ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ 22 ਜਨਵਰੀ ਦਾ ਦਿਨ ਇਤਿਹਾਸ ਵਿੱਚ ਸੁਨਹਿਰੇ ਅੱਖਰਾਂ ਵਿੱਚ ਲਿਖਿਆ ਜਾਵੇਗਾ । ਰਾਮ ਭਗਤਾਂ ਦੀ 500 ਸਾਲ ਪੁਰਾਣੀ ਮਨੋਕਾਮਨਾ ਅੱਜ ਪ੍ਰਭੂ ਸ੍ਰੀ ਰਾਮ ਦੀ ਦੇ ਆਸੀਰਵਾਦ ਨਾਲ ਪੂਰੀ ਹੋ ਗਈ। ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ਵਿੱਚ ਹਰ ਪਾਸੇ ਜਸ਼ਨ ਦਾ ਮਾਹੌਲ ਹੈ l
ਉਨ੍ਹਾਂ ਇਸ ਮੌਕੇ  ਘਰ-ਘਰ 'ਚ ਰਾਮ ਜਯੋਤੀ ਜਗਾਉਣ ਲਈ ਕਿਹਾ ਹੈ ਤਾਂ ਜ਼ੋ ਸਾਡੇ ਸਮਾਜ ਵਿੱਚ ਫੈਲਿਆ ਅਗਿਆਨਤਾ ਦਾ ਹਨੇਰਾ ਦੂਰ ਹੋਵੇ ਅਤੇ ਸ੍ਰੀ ਰਾਮ ਜੀ ਸਾਨੂੰ  ਆਪਣਾ ਆਸ਼ੀਰਵਾਦ ਦੇਣl  ਉਹਨਾਂ ਸ੍ਰੀ ਰਾਮ ਜੀ ਅੱਗੇ ਹਲਕਾ ਵਾਸੀਆਂ ਦੀ ਸੁੱਖ ਸ਼ਾਂਤੀ, ਖੁਸ਼ਹਾਲੀ, ਭਾਈਚਾਰਕ ਸਾਂਝ ਅਤੇ ਚੜਦੀ ਕਲਾ ਦੀ ਅਰਦਾਸ ਕੀਤੀl ਇਸ ਮੌਕੇ ਰਾਮ ਭਗਤਾਂ ਲਈ ਲੰਗਰ ਵੀ ਲਾਇਆ ਗਿਆ l
ਇਸ ਮੌਕੇ  ਉਨਾਂ ਨਾਲ ਬਲਾਕ ਪ੍ਰਧਾਨ ,ਕੌਂਸਲ ਪ੍ਰਧਾਨ, ਐਮ ਸੀ ਸਾਹਿਬਾਨ ,ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ  ਵੱਡੀ ਗਿਣਤੀ ਵਿਚ ਰਾਮ ਭਗਤ ਹਾਜ਼ਰ ਸਨ।
 
 
 
 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ