Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਿੰਡ ਹਰੀਪੁਰ ਕੂੜਾਂ ਵਿੱਖੇ ਖੁੱਲ੍ਹਾ ਨਾਲਾ ਬਣ ਸਕਦੇ ਹਾਦਸੇ ਦਾ ਕਾਰਨ

January 24, 2024 12:38 PM
ਹਰਵਿੰਦਰ ਹੈਰੀ
ਚੰਡੀਗੜ੍ਹ : ਪ੍ਰਸਾਸ਼ਨ ਦੀ ਲਾਪ੍ਰਵਾਹੀ ਕਰਕੇ ਡੇਰਾਬੱਸੀ  ਦੇ ਵਾਰਡ ਨੰਬਰ 11 ਅਧੀਨ ਪੈਂਦੇ ਪਿੰਡ ਹਰੀਪੁਰ ਕੂੜਾਂ ਵਿੱਖੇ ਖੁੱਲ੍ਹਾ ਨਾਲਾ ਕਿਸੇ ਸਮੇਂ ਵੀ ਹਾਦਸੇ ਦਾ ਕਾਰਨ ਬਣ ਸਕਦੀ ਹੈ। ਪਿੰਡ ਵਾਸੀਆਂ ਨੇ ਰੋਸ਼ ਪ੍ਰਗਟ ਕਰਦਿਆਂ ਦੱਸਿਆ ਕਿ ਸਾਫ਼  ਸਫ਼ਾਈ ਦੇ ਨਾਂਅ ਤੇ ਪਿੱਛਲੇ 20ਦਿਨਾਂ ਤੋ ਇਹ ਨਾਲਾ ਖੁੱਲ੍ਹਾ ਛੱਡਿਆ ਹੋਇਆ ਹੈ, ਲੇਕਿਨ ਇਸ ਨੂੰ ਬੰਦ ਕਰਨ ਵਾਲੇ ਪਾਸੇ ਵੀ ਕੋਈ ਧਿਆਨ ਨਹੀਂ ਦੇ ਰਿਹਾ। ਵਾਰ ਵਾਰ ਸ਼ਿਕਾਇਤ ਕਰਨ ਤੇ ਕੋਈ ਸੁਣਵਾਈ ਨਹੀਂ ਕਰ ਰਿਹਾ। ਇਹ ਖੁੱਲ੍ਹਾ ਨਾਲਾ ਧੁੰਦ ਅਤੇ ਹਨ੍ਹੇਰੇ ਵਿੱਚ ਹਾਦਸੇ ਦਾ ਕਾਰਨ ਬਣ ਸਕਦਾ ਹੈ। ਛੋਟਾ ਬੱਚਾ ਜਾਂ ਫ਼ੇਰ ਕੋਈ ਪਸ਼ੂ ਇਸ ਨਾਲੇ ਵਿੱਚ ਡਿੱਗ ਕੇ ਹਾਦਸੇ ਦਾ ਸ਼ਿਕਾਰ ਹੋ ਸਕਦਾ ਹੈ। ਪਿੰਡ ਵਾਸੀਆ ਨੇ ਰੋਸ਼ ਪ੍ਰਗਟ ਕਰਦਿਆਂ ਕਿਹਾ ਕਿ ਪਿੰਡਾ ਨੂੰ ਸ਼ਹਿਰ ਦਾ ਹਿੱਸਾ ਬਣੇ ਨੂੰ ਕਿ ਸਾਲ ਬੀਤ ਚੁੱਕੇ ਹਨ ਲੇਕਿਨ ਅੱਜ ਵੀ ਪਿੰਡ ਬੁਨੀਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਸਾਫ਼ ਸਫ਼ਾਈ ਦਾ ਐਨਾ ਮਾੜਾ ਹਾਲ ਹੈ ਕਿ ਬੰਦ ਪਏ ਨਾਲੇ ਨੂੰ 20ਦਿਨ ਪਹਿਲਾਂ ਸਾਫ਼ ਸਫਾਈ ਲਈ ਖੋਲ੍ਹਿਆ ਗਿਆ ਸੀ, ਜੋਂ ਅੱਜ ਤੱਕ ਬੰਦ ਕਰ ਨਹੀਂ ਕੀਤਾ ਗਿਆ। ਪਿੰਡ ਵਾਸੀਆਂ ਨੇ ਪ੍ਰਸਾਸ਼ਨਿਕ ਅਧਿਕਾਰੀਆ ਨੂੰ ਇਸ ਪਾਸੇ ਧਿਆਨ ਦਿੰਦੇ ਖੁੱਲ੍ਹੇ ਨਾਲੇ ਨੂੰ ਬੰਦ ਕਰਨ ਦੀ ਗੁਹਾਰ ਲਾਈ ਹੈ। 

Have something to say? Post your comment

 

More in Chandigarh

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਮਾਂ ਬੋਲੀ ਨਾਲ ਖਿਲਵਾੜ, ਐਪਾਂ ਵਿੱਚ ਜ਼ਬਰਦਸਤੀ ਹਿੰਦੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ