Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

January 24, 2024 01:01 PM
SehajTimes

ਮੋਹਾਲੀ : ਐਸ.ਡੀ.ਐਮ. ਮੋਹਾਲੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੁਹਾਲੀ ਦੀ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕਰਵਾਈ ਗਈ।

ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ।


ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ, ਗਰੁੱਪ  ਸੌਂਗ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ।

ਸਮਾਗਮ ਵਾਲੇ ਦਿਨ ਵੱਖੋ-ਵੱਖ ਸਰਕਾਰੀ ਸਕੀਮਾਂ 'ਤੇ ਆਧਾਰਿਤ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ,

ਉਹਨਾਂ ਬਾਬਤ ਵੀ ਰਿਹਰਸਲ ਕੀਤੀ ਗਈ।

ਇਸ ਮੌਕੇ ਵੱਖ- ਵੱਖ ਸਕੂਲਾਂ ਦੇ ਅਧਿਆਪਕ ਅਤੇ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਉਨ੍ਹਾਂ ਅੱਗੇ ਦੱਸਿਆ ਕਿ 24 ਜਨਵਰੀ ਨੂੰ ਸਵੇਰੇ 9:30 ਵਜੇ ਫੁੱਲ ਡ੍ਰੈੱਸ ਰਿਹਰਸਲ ਕਰਵਾਈ ਜਾਵੇਗੀ

ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਐਸਐਸਪੀ ਡਾਕਟਰ ਸੰਦੀਪ ਜੈਨ ਵੀ ਪੁੱਜਣਗੇ।

Have something to say? Post your comment

Readers' Comments

Kharar 1/24/2024 9:04:43 AM

Proud to be Indian Jai Hind

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ