Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਗਰ ਨਿਗਮ ਵੱਲੋਂ ਸ਼ਹਿਰ 'ਚ ਕੂੜਾ ਇਕੱਠਾ ਕਰਨ ਨੂੰ ਸੁਧਾਰਨ ਤੇ ਜੀਰੋ ਗਾਰਬੇਜ਼ ਵੱਲ ਵੱਧਦੀ ਨਿਵੇਕਲੀ ਪਹਿਲਕਦਮੀ

January 24, 2024 01:25 PM
SehajTimes
ਪਟਿਆਲਾ : ਨਗਰ ਨਿਗਮ ਪਟਿਆਲਾ ਨੇ ਸ਼ਹਿਰ ਵਿੱਚੋਂ ਕੂੜਾ ਇਕੱਠਾ ਕਰਨ ਨੂੰ ਸੁਧਾਰ ਕਰਨ ਤੇ ਜੀਰੋ ਗਾਰਬੇਜ਼ ਵੱਲ ਵੱਧਦੀ ਇੱਕ ਨਿਵੇਕਲੀ ਪਹਿਲਕਦਮੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ -ਕਮ-ਨਗਰ ਨਿਗਮ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਨਗਰ ਨਿਗਮ ਨੇ ਇਸ ਕੰਮ ਦੀ ਸਫ਼ਲਤਾ ਲਈ ਇਕ ਗ਼ੈਰ ਵਿੱਤੀ ਸਾਂਝ ਤਹਿਤ ਇੰਡੀਅਨ ਪੋਲਿਊਸ਼ਨ ਕੰਟਰੋਲ ਐਸੋਸੀਏਸ਼ਨ ਨਾਲ ਇਕ ਸਮਝੌਤਾ ਸਹੀਬੰਦ ਕੀਤਾ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਐਮ.ਓ.ਯੂ. ਅਨੁਸਾਰ ਇੰਡੀਅਨ ਪੋਲਿਊਸ਼ਨ ਕੰਟਰੋਲ ਐਸੋਸੀਏਸ਼ਨ ਵਲੋ ਫੋਕਲ ਪੁਆਇੰਟ ਐਮ. ਆਰ. ਐਫ. ਸੈਂਟਰ ਵਿਖੇ 10 ਟੀਪੀਡੀ ਦੀ ਕੰਪੋਸਟਿੰਗ ਮਸ਼ੀਨ ਇੰਸਟਾਲ ਕੀਤੀ ਜਾਵੇਗੀ ਜਿਸਦੀ ਸਾਰੀ ਕੀਮਤ ਕੰਪਨੀ ਖਰਚ ਕਰੇਗੀ।ਇਸ ਮਸ਼ੀਨ ਨਾਲ ਰੋਜ਼ਾਨਾ 10 ਟਨ ਪ੍ਰਤੀ ਦਿਨ ਕੂੜੇ ਦੀ ਖਾਦ ਬਣਾਈ ਜਾਵੇਗੀ।
ਇਸ ਤੋਂ ਇਲਾਵਾ ਕੰਪਨੀ ਹਾਲ ਦੀ ਘੜੀ ਆਪਣੇ ਖਰਚੇ ਉਤੇ ਸ਼ਹਿਰ ਦੀਆਂ ਕੁੱਝ ਕਲੋਨੀਆਂ ਜਿਵੇ ਕਿ ਅੰਬੇ ਅਪਾਰਟਮੈਂਟ, ਸਰੂਪ ਟਾਵਰ, ਫੁਲਕੀਆਂ ਇਨਕਲੇਵ-1 ਅਤੇ 2, ਗਾਰਡਨ ਹਾਈਟ, ਸਵੀਟ ਹੋਮ, ਸਿਟੀ ਸੈਂਟਰ, ਗੋਕੁਲ ਟਾਵਰ, ਸਰਦਾਰ ਪਟੇਲ ਟਾਵਰ ਵਿਚ ਆਪਣੇ ਪੱਧਰ ਉਤੇ ਕਲੋਨੀਆਂ ਦੇ ਗਿੱਲੇ/ ਸੁੱਕੇ ਕੁੜੇ ਨੂੰ ਵੱਖ ਵੱਖ ਕਰਕੇ ਉਸਨੂੰ ਐਰੋਬਿਨ ਵਿਚ ਇਕੱਠਾ ਕਰਕੇ ਉਸਦੀ ਖਾਦ ਬਣਾਉਣ ਦਾ ਕੰਮ ਕਰੇਗੀ ਅਤੇ ਇਹ ਖਾਦ ਪਾਰਕਾਂ ਵਿਚ ਖਾਦ ਵਜੋ ਵਰਤੀ ਜਾਵੇਗੀ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਇਸ ਨਾਲ ਇਹ ਸਾਰੀਆਂ ਕਲੋਨੀਆਂ/ਸੁਸਾਇਟੀਆਂ ਜੀਰ਼ੋ ਪ੍ਰਤੀਸ਼ਤ ਗਾਰਬੇਜ਼ ਫਰੀ ਹੋ ਜਾਣਗੀਆਂ।ਇਸਤੋ ਇਲਾਵਾ ਕੰਪਨੀ ਦੀ ਪ੍ਰੋਫਾਰਮੈਂਸ ਦੇ ਆਧਾਰ ਉਤੇ ਭਵਿੱਖ ਵਿਚ ਹੋਰ ਵੀ ਕਲੋਨੀਆਂ ਨੂੰ ਇਸ ਸੁਸਾਇਟੀ ਨਾਲ ਜ਼ੋੜ ਕੇ ਉਨ੍ਹਾਂ ਨੂੰ ਵੀ ਗਾਰਬੇਜ਼ ਫਰੀ ਕੀਤਾ ਜਾਵੇਗਾ।
 
 

Have something to say? Post your comment

 

More in Malwa

ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, 12.5 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਰਜਬਾਹਾ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਆਈ.ਆਈ.ਟੀ. ਰੋਪੜ ਸੀ.ਪੀ.ਐਸ. ਲੈਬ ਦਾ ਉਦਘਾਟਨ

ਪੰਜਾਬ ਰਾਜਪਾਲ ਵੱਲੋਂ ਐਮਆਰਐਸਪੀਟੀਯੂ ਕਨਵੋਕੇਸ਼ਨ ਵਿੱਚ ਵਿਕਸਿਤ ਭਾਰਤ 2047 ਲਈ ਨੌਜਵਾਨ ਲੀਡਰਸ਼ਿਪ ਨੂੰ ਸੱਦਾ

ਸਰਕਾਰ ਖਸਖਸ ਦੀ ਖੇਤੀ ਅਤੇ ਪੋਸਤ ਦੇ ਠੇਕੇ ਖੋਲੇ ਜਾਣ : ਰਾਕੇਸ਼ ਟਿਕੈਤ, ਲੱਖੋਵਾਲ

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਅਨਾਜ ਮੰਡੀ 'ਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ

ਵਰਿੰਦਾਵਨ ਕਿਸ਼ਤੀ ਹਾਦਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ’ਚ ਭਰਵੀਆਂ ਮਿਲਣੀਆਂ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ 8ਵੇਂ ਪੋਸ਼ਣ ਪਖਵਾੜਾ 2026’ ਦੀ ਸ਼ੁਰੂਆਤ

ਮਿਲੇਨੀਅਮ ਸਕੂਲ ਵੱਲੋਂ ‘ਪੇਂਟਿੰਗ ਵਿਦ ਸਕੂਲਿੰਗ’ ਥੀਮ ’ਤੇ ਮਾਪਿਆਂ ਲਈ ਸਫਲ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ