Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਕਾਰੀ ਯੂਨਾਨੀ ਡਿਸਪੈਂਸਰੀ ਮਾਲੇਰਕੋਟਲਾ ਵਿਖੇ ਮੁਫਤ ਕੈਂਪ ਦਾ 150 ਲੋਕਾਂ ਨੇ ਲਿਆ ਲਾਭ

January 24, 2024 05:14 PM
SehajTimes

ਮਾਲੇਰਕੋਟਲਾ  : ਡਾਇਰੈਕਟਰ ਆਯੂਰਵੇਦਾ ਪੰਜਾਬ ਡਾ. ਰਵੀ ਕੁਮਾਰ ਡੂਮਰਾ ਜੀ ਦੇ ਆਦੇਸ਼ਾਂ ਤੇ ਜ਼ਿਲਾ ਆਯੂਰਵੇਦਿਕ ਅਤੇ ਯੂਨਾਨੀ ਅਫਸਰ ਸੰਗਰੂਰ ਡਾ. ਰਮਨ ਖੰਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਯੂਨਾਨੀ ਡਿਸਪੈਂਸਰੀ ਮਾਲੇਰਕੋਟਲਾ ਵਿਖੇ ਇੱਕ ਰੋਜ਼ਾ ਮੈਡੀਕਲ ਚੈੱਕਅਪ ਤੇ ਮੁਫਤ ਦਵਾਈਆਂ ਦਾ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ 150 ਤੋਂ ਜ਼ਿਆਦਾ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਲੋੜੀਂਦੀਆਂ ਦਵਾਈਆਂ ਮੁਫਤ ਦਿੱਤੀਆਂ ਗਈਆਂ । ਜ਼ਿਲਾ ਆਯੂਰਵੇਦਿਕ ਅਤੇ ਯੂਨਾਨੀ ਦਫਤਰ ਸੰਗਰੂਰ ਵੱਲੋਂ ਸੁਪ੍ਰਿਨਟੈਂਡੇਂਟ ਸ੍ਰੀ ਰਾਕੇਸ਼ ਕੁਮਾਰ ਸ਼ਰਮਾ ਜੀ ਦੀ ਨਿਗਰਾਨੀ ਹੇਠ ਭੇਜੀ ਗਈ ਡਾਕਟਰਾਂ ਅਤੇ ਉਪਵੈਦਾਂ ਦੀ ਟੀਮ ਜਿਸ ਵਿੱਚ ਡਾ. ਸ਼ਾਹਿਦ ਖਾਨ, ਡਾ. ਫਰਾਹ, ਉਪਵੈਦ ਰਮਨਜੀਤ ਕੌਰ ਅਤੇ ਹਰਜੋਤ ਸਿੰਘ ਸ਼ਾਮਲ ਸਨ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ। ਡਾ. ਅਬਦੁਰ ਰਸ਼ੀਦਯੂ. ਐਮ. ਓ. ਨੇਬ ਤੌਰ ਨੋਡਲ ਅਫਸਰ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਲੋਕਾਂ ਨੂੰ ਆਯੂਰਵੇਦ ਅਤੇ ਯੂਨਾਨੀ ਇਲਾਜ ਪ੍ਰਤੀ ਜਾਗਰੁਕ ਕੀਤਾ।ਇਸ ਮੌਕੇ ਸ੍ਰੀ ਅਮਜਦ ਅਲੀ, ਮੁਹੰਮਦ ਨਾਸਰ, ਸ਼ਾਹਿਦ ਜ਼ੂਬੈਰੀ, ਮੁਨੀਰ ਖਾਂ, ਜੋਤੀ ਸ਼ਰਮਾਂ, ਵਿਜੈ ਕੁਮਾਰ ਅਤੇ ਮੁਹੰਮਦ ਇਰਫਾਨ ਆਦਿ ਮੌਜੂਦ ਸਨ।

Have something to say? Post your comment

 

More in Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ