Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੈਂਟਰਲ ਰੇਲਵੇ ਵਿੱਚ ਅਸਿਸਟੈਂਟ ਲੋਕੋ ਪਾਇਲਟ ਲਈ 19 ਫਰਵਰੀ ਤੱਕ ਕੀਤਾ ਜਾ ਸਕਦੈ ਅਪਲਾਈ

January 25, 2024 11:39 AM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰਲ  ਰੇਲਵੇ ਵਿੱਚ ਅਸਿਸਟੈਂਟ  ਲੋਕੋ ਪਾਇਲਟ (ਏ.ਐਲ.ਪੀ.) ਦੀਆਂ 5696 ਅਸਾਮੀਆਂ ਜਾਰੀ ਕੀਤੀਆਂ ਗਈਆਂ ਹਨ ਜਿਸ ਲਈ 19 ਫਰਵਰੀ, 2024 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਪਲਾਈ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਉਮਰ 1 ਜੁਲਾਈ, 2024 ਤੱਕ 18-30 ਸਾਲ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਲਈ ਵਿਦਿਅਕ ਯੋਗਤਾ 10ਵੀਂ ਪਾਸ ਅਤੇ ਆਈ.ਟੀ.ਆਈ. ਪਾਸ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਲਈ ਡਿਪਲੋਮਾ ਅਤੇ ਡਿਗਰੀਆਂ ਵਾਲੇ ਵੱਖ-ਵੱਖ ਸ਼੍ਰੇਣੀਆਂ ਲਈ ਅਪਲਾਈ ਕਰ ਸਕਦੇ ਹਨ।

ਇਨ੍ਹਾਂ ਅਸਾਮੀਆਂ ਲਈ ਜਰੂਰੀ ਯੋਗਤਾ ਫਿਟਰ, ਇਲੈਕਟ੍ਰੀਸ਼ੀਅਨ, ਇੰਸਟਰੂਮੈਂਟ ਮਕੈਨਿਕ, ਮਿਲਰਾਈਟ/ਮੇਨਟੇਨੈੱਸ ਮਕੈਨਿਕ, ਰੇਡੀਓ ਅਤੇ ਟੀ.ਵੀ. ਮਕੈਨਿਕ, ਇਲੈਕਟ੍ਰਾਨਿਕਸ ਮਕੈਨਿਕ, ਮੋਟਰ ਵਹੀਕਲ ਮਕੈਨਿਕ, ਵਾਇਰਮੈਨ, ਟਰੈਕਟਰ ਮਕੈਨਿਕ ਦੇ ਟਰੇਡਾਂ ਵਿੱਚ ਐਨ.ਸੀ.ਵੀ.ਟੀ./ਐਸ.ਸੀ.ਵੀ.ਟੀ. ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਤੋਂ ਮੈਟ੍ਰਿਕ/ਐਸ.ਐਸ.ਐਲ.ਸੀ. ਪਲੱਸ ਆਈ.ਟੀ.ਆਈ., ਆਰਮੇਚਰ ਅਤੇ ਕੋਇਲ ਵਿੰਡਰ, ਮਕੈਨਿਕ (ਡੀਜ਼ਲ), ਹੀਟ ਇੰਜਣ, ਟਰਨਰ, ਮਸ਼ੀਨਿਸ਼ਟ, ਰਜਿਗਰੇਸ਼ਨ ਅਤੇ ਏਅਰ-ਕੰਡੀਸ਼ਨਿੰਗ ਮਕੈਨਿਕ ਜਾਂ ਮੈਟ੍ਰਿਕ/ਐਸ.ਐਸ.ਐਲ.ਸੀ. ਪਲੱਸ ਪੂਰਾ ਕੀਤਾ ਐਕਟ ਅਪ੍ਰੈਟਿਸਸ਼ਿਪ ਵਿੱਚ ਉਪਰੋਕਤ ਜਿਕਰ ਕੀਤੇ ਵਪਾਰ ਜਾਂ ਮੈਟ੍ਰਿਕ ਜਾਂ ਐਸ.ਐਸ.ਐਲ.ਸੀ. ਅਤੇ ਆਈ.ਟੀ.ਆਈ. ਦੇ ਬਦਲੇ  ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਮਕੈਨੀਕਲ, ਇਲੈਕਟ੍ਰੀਕਲ, ਇਲੈਕਟ੍ਰੋਨਿਕਸ , ਆਟੋ ਮੋਬਾਇਲ ਇੰਜਨੀਅਰਿੰਗ ਜਾਂ ਸੁਮੇਲ ਵਿੱਚ ਤਿੰਨ ਸਾਲਾਂ ਦਾ ਡਿਪਲੋਮਾ।

ਇੰਜੀਨੀਅਰਿੰਗ ਵਿੱਚ ਡਿਪਲੋਮਾ ਦੇ ਬਦਲੇ ਉਪਰ ਦਿੱਤੇ ਅਨੁਸਾਰ ਇੰਜਨੀਅਰਿੰਗ ਵਿਸ਼ਿਆਂ ਵਿੱਚ ਡਿਗਰੀ ਵੀ ਸਵੀਕਾਰਯੋਗ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਵਿੱਚ ਐਸ.ਸੀ., ਐਸ.ਟੀ., ਓਬੀਸੀ, ਐਨ.ਸੀ.ਐਲ ਤੇ ਈ.ਡਬਲਯੂ.ਐਸ. ਲਈ ਰਾਖਵਾਂ ਕਰਨ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਆਰ.ਆਰ.ਬੀਜ਼ ਦੀ ਵੈਬਸਾਈਟ ਤੇ ਸੀ.ਈ.ਐਨ. ਨੰਬਰ 01/24 ਰਾਹੀਂ ਚੈੱਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਅਸਾਮੀਆਂ ਦੇ ਚਾਹਵਾਨ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ। ਇਸ ਤਰ੍ਹਾਂ ਹਰ ਰੋਜ ਨੌਕਰੀਆਂ ਦੀ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਫ਼ਤਹਿਗੜ੍ਹ ਸਾਹਿਬ ਜਾਂ https://t.me/dbeeggsjobs ਜੁਆਇੰਨ ਕੀਤਾ ਜਾ ਸਕਦਾ ਹੈ।

      

Have something to say? Post your comment

 

More in Malwa

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ