Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹੇ ਤੋਂ 11ਵਾਂ ਜੱਥਾ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨਾਂ ਲਈ ਰਵਾਨਾ 

January 25, 2024 12:36 PM
SehajTimes
ਕੁਰਾਲੀ : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਬੁੱਧਵਾਰ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰ ਕੁਰਾਲੀ ਦੇ ਮਹਾਰਾਣਾ ਪ੍ਰਤਾਪ ਕਮਿਊਨਿਟੀ ਸੈਂਟਰ ਤੋਂ ਜ਼ਿਲ੍ਹੇ ਦਾ 11ਵਾਂ ਜੱਥਾ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਸ਼ਰਧਾਲੂਆਂ ਦੀ ਬੱਸ ਨੂੰ ਕਾਰਜ ਸਾਧਕ ਅਫਸਰ, ਨਗਰ ਕੌਂਸਲ ਸ. ਪਰਵਿੰਦਰ ਭੱਟੀ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਸ਼੍ਰੀ ਜੋਧਾ ਸਿੰਘ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਉਹਨਾਂ ਨੇ ਪਵਿੱਤਰ ਅਸਥਾਨ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਸਿਰਫ਼ ਮੁਫ਼ਤ ਬੱਸਾਂ ਦੇਣ ਤੱਕ ਹੀ ਸੀਮਤ ਨਹੀਂ ਹੈ, ਅਸਲ ਵਿੱਚ ਯਾਤਰਾ ਲਈ ਲੋੜੀਂਦਾ ਸਮਾਨ ਵੀ ਪੰਜਾਬ ਸਰਕਾਰ ਵੱਲੋਂ ਸਦਭਾਵਨਾ ਦੇ ਪ੍ਰਤੀਕ ਵਜੋਂ ਯਾਤਰੀਆਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਕਿੱਟ ਵਿੱਚ ਇੱਕ ਕੰਬਲ, ਇੱਕ ਬੈੱਡਸ਼ੀਟ, ਇੱਕ ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਇਸ ਤੀਰਥ ਯਾਤਰਾ ਦੇ ਰਸਤੇ ਵਿਚ ਖਾਣ-ਪੀਣ ਦੀਆਂ ਸਹੂਲਤਾਂ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਤ ਦੇ ਠਹਿਰਨ ਦੀ ਸਹੂਲਤ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਔਰਤਾਂ, ਬਜ਼ੁਰਗਾਂ ਅਤੇ ਹੋਰਾਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ 'ਤੇ ਜਾਣ ਲਈ ਆਉਂਦੀਆਂ ਵੱਖ-ਵੱਖ ਮੁਸ਼ਕਲਾਂ ਅਤੇ ਰੁਕਾਵਟਾਂ ਨੂੰ ਦੂਰ ਕਰਨਾ ਹੈ। ਅੱਜ ਬੱਸ ਵਿੱਚ ਸਵਾਰ ਸ਼ਰਧਾਲੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁਫਤ ਤੀਰਥ ਯਾਤਰਾ ਦੀ ਸਹੂਲਤ ਦਾ ਪ੍ਰਬੰਧ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ