Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਗਰ ਨਿਗਮ ਪਟਿਆਲਾ ਵਿਖੇ ਸ੍ਰੀ ਰਾਮ ਚੰਦਰ ਜੀ ਦਾ ਪ੍ਰਾਣ ਪ੍ਰਤਿਸ਼ਠਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ

January 25, 2024 01:12 PM
SehajTimes

ਮਿਊਸਪਲ ਵਰਕਰਜ਼ ਯੂਨੀਅਨ ਸਬੰਧਤ ਭਾਰਤੀਯ ਮਜਦੂਰ ਸੰਘ ਰਜਿ ਨੰਬਰ 5 ਵਲੋਂ ਮਿਤੀ 22-01-2024 ਨੂੰ ਨਗਰ ਨਿਗਮ ਪਟਿਆਲਾ ਵਿਖੇ ਸ੍ਰੀ ਰਾਮ ਚੰਦਰ ਜੀ ਦਾ ਪ੍ਰਾਣ ਪ੍ਰਤਿਸ਼ਠਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆI ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਸਮੂਹ ਸਟਾਫ ਵਲੋਂ ਵਿਸ਼ਾਲ ਲੰਗਰ ਲਗਾਇਆ ਗਿਆ I ਇਸ ਮੌਕੇ ਤੇ ਸ੍ਰ ਅਜੀਤ ਪਾਲ ਸਿੰਘ ਕੋਹਲੀ, ਐਮ ਐਲ ਏ ਪਟਿਆਲਾ ਸ਼ਹਿਰੀ ਵਿਸ਼ੇਸ਼ ਤੋਰ ਤੇ ਹਾਜਰ ਹੋਏ ਅਤੇ ਉਹਨਾਂ ਵਲੋਂ ਯੂਨੀਅਨ ਵਲੋਂ ਕੀਤੇ ਜਾ ਰਹੇ ਧਾਰਮਿਕ ਕਮਾਂ ਦੀ ਸ਼ਲਾਘਾਂ ਕਰਦਿਆਂ ਸਮੂਹ ਸਟਾਫ ਅਤੇ ਪਟਿਆਲਾ ਵਾਸੀਆਂ ਨੂੰ ਵਧਾਈ ਦਿੱਤੀ I ਇਸ ਮੌਕੇ ਤੇ ਯੂਨੀਅਨ ਦੇ ਪ੍ਰਧਾਨ ਸ਼ਿਵ ਕੁਮਾਰ ਅਤੇ ਸੰਯੁਕਤ ਕਮਿਸ਼ਨਰ ਸ੍ਰੀ ਬਬਨਦੀਪ ਸਿੰਘ ਵਾਲੀਆ ਵਲੋਂ ਸ੍ਰ ਅਜੀਤਪਾਲ ਸਿੰਘ ਕੋਹਲੀ, ਐਮ ਐਲ ਏ ਪਟਿਆਲਾ ਸ਼ਹਿਰੀ ਨੂੰ ਸ੍ਰੀ ਰਾਮ ਚੰਦਰ ਜੀ ਦੀ ਫੋਟੋ ਦੇ ਕੇ ਸਨਮਾਨਿਤ ਕੀਤਾ ਗਿਆ I ਇਸ ਮੌਕੇ ਤੇ ਯੂਨੀਅਨ ਦੇ ਅਹੁਦੇਦਾਰ ਜਸਬੀਰ ਸਿੰਘ, ਰਮਿੰਦਰਪ੍ਰੀਤ ਸਿੰਘ, ਸੁਮੀਤ ਕੁਮਾਰ, ਹਰਪ੍ਰੀਤ ਸਿੰਘ, ਮਨੀਸ਼ ਪੂਰੀ, ਸਕੱਤਰ ਸੁਨੀਲ ਮਹਿਤਾ, ਸੀਤਾ ਰਾਮ ਪ੍ਰਧਾਨ ਡਰਾਈਵਰ ਯੂਨੀਅਨ, ਬਿਨੀ ਸਹੋਤਾ, ਗੁਰਪ੍ਰੀਤ ਸਿੰਘ ਚਾਵਲਾ, ਮੁਕੇਸ਼ ਦੀਕਸ਼ਿਤ, ਨਵਦੀਪ ਸ਼ਰਮਾ, ਜਸਪਾਲ ਸਿੰਘ, ਗੁਰਮੇਲ ਸਿੰਘ, ਹਰਪਾਲ ਸਿੰਘ, ਪ੍ਰਦੀਪ ਪੂਰੀ, ਜਸਕੀਰਤ ਕੌਰ, ਅਮਰਿੰਦਰ ਕੌਰ, ਅਨੀਤਾ, ਨਿਸ਼ਾ ਰਾਣੀ ਆਦਿ ਹੋਰ ਆਗੂਆਂ ਵਲੋਂ ਲੰਗਰ ਵਿੱਚ ਵੱਧ ਚੜ ਕੇ ਸੇਵਾ ਕੀਤੀ ਗਈI

Have something to say? Post your comment

 

More in Malwa

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'