Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਨੈਸ਼ਨਲ ਲਾਈਵ ਸਟਾਕ ਮਿਸ਼ਨ ਸਕੀਮ ਅਧੀਨ ਸਵੈ-ਰੋਜਗਾਰ ਦੀ ਮੁਫਤ ਸਿਖਲਾਈ ਦਾ ਦੂਜਾ ਬੈਚ ਸ਼ੁਰੂ

January 25, 2024 05:11 PM
SehajTimes

ਮੋਹਾਲੀ : ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ  ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਸ਼੍ਰੀ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ। ਸਾਲ 2024 ਦਾ ਦੂਜਾ ਬੈਚ  29.01.2024 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਇਆ ਜਾਵੇਗਾ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।

ਇਸ ਸਿਖਲਾਈ ਲਈ 1000/- ਰੁਪਏ ਦੀ ਫੀਸ ਜਨਰਲ ਜਾਤੀ ਅਤੇ 750/- ਰੁਪਏ ਦੀ ਫੀਸ ਅਨੂਸੁਚਿਤ ਜਾਤੀ ਦੇ ਸਿਖਿਆਰਥੀਆਂ ਵੱਲੋਂ ਅਦਾ ਕੀਤੀ ਜਾਵੇਗੀ ਅਤੇ ਸਫਲਤਾ  ਪੂਰਵਕ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਨੂੰ ਸਿਖਲਾਈ ਦੀ ਫੀਸ ਵਾਪਿਸ ਕਰ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਜਾਂ ਮੋਬਾਇਲ ਨੰਬਰ 8567085670 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ