Wednesday, May 22, 2024

Malwa

‘ਨੈਸ਼ਨਲ ਵੋਟਰ ਦਿਹਾੜਾ’ ਪੰਜਾਬੀ ਯੂਨੀਵਰਸਿਟੀ ਵਿਖੇ ਮਨਾਇਆ

January 25, 2024 06:59 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਵੱਲੋਂ ‘ਨਮੋ ਨਵਮਤਦਾਤਾ ਸੰਮੇਲਨ’ ਵਿਚ ਭਾਗ ਲੈਂਦੇ ਹੋਏ ਵਿਦਿਆਰਥੀਆਂ ਦੀ ‘ਮਾਈ ਭਾਰਤ ਪੋਰਟਲ’ ਉੱਤੇ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ  ਨੂੰ ਸਹੁੰ ਚੁਕਾਈ ਗਈ। ਪ੍ਰੋਗਰਾਮ ਦੌਰਾਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦਾ ਲਾਈਵ ਟੈਲੀਕਾਸਟ ਵਿਖਾਇਆ ਗਿਆ ਜਿਸ ਵਿਚ ਪ੍ਰਧਾਨਮੰਤਰੀ ਜੀ ਵੱਲੋ ਇਸ ਸਾਲ ਸ਼ਾਮਿਲ ਹੋਏ ਨਵੇਂ ਵੋਟਰਾਂ ਨੂੰ ਨਮਨ ਕਰਦੇ ਹੋਏ ਭਾਰਤ ਦੀ ਕਿਸਮਤ ਦੇ ਨਵਨਿਰਮਾਣ ਲਈ ਵਧਾਈ ਦਿੱਤੀ ਗਈ ਕਿ ਉਹ ਵੋਟਰ ਸੂਚੀ ਵਿਚ ਸ਼ਾਮਿਲ ਹੁੰਦੇ ਸਾਰ ਹੀ ਭਾਰਤ ਦੇ ਲੋਕਤੰਤਰ ਦਾ ਹਿੱਸਾ ਬਣ ਜਾਂਦੇ ਹਨ।
ਇਸ ਸੰਮੇਲਨ ਵਿਚ ਰਮਨਦੀਪ ਬਜਾਜ ਸਟੇਟ ਕੋਆਰਡੀਨੇਟਰ, ਨਵਮਤਦਾਤਾ ਸੰਮੇਨਲ, ਡਾ. ਅਮਰਿੰਦਰ ਸਿੰਘ ਮੁਖੀ ਸਕੂਲ ਆਫ ਮੈਨਜਮੈਂਟ, ਡਾ. ਭਾਰਤ ਭੂਸ਼ਣ ਸਿੰਗਲਾ ਅਤੇ ਡਾ. ਹਰਪ੍ਰੀਤ ਸਿੰਘ ਸਕੂਲ ਆਫ ਮੈਨਜਮੈਂਟ ਨੇ ਵੀ ਭਾਗ ਲਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿਚ ਐੱਨ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਇੰਜ. ਚਰਨਜੀਵ ਸਿੰਘ ਸਮੇਤ ਲਗਭਗ 69 ਵਲੰਟੀਅਰਾਂ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ।    

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :ਆਂਗਨਵਾੜੀ ਵਰਕਰਜ਼ ਲਈ ਲਗਾਇਆ ਗਿਆ ਸਿਖਲਾਈ ਕੈਂਪ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :ਰਾਣਵਾਂ ਤੋਂ ਟਰੈਕਟਰ ਮਾਰਚ ਸ਼ੁਰੂ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਵਿਖੇ ਕੀਤਾ ਜਾਵੇਗਾ ਸਮਾਪਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :ਮੰਤਰੀ ਅਮਨ ਅਰੋੜਾ ਦੀ ਸਜ਼ਾ ‘ਤੇ ਰੋਕ ਲੱਗਣ ਤੇ ਸਮਰਥਕਾਂ ਨੇ ਵੰਡੇ ਲੱਡੂ 

Have something to say? Post your comment

 

More in Malwa

ਡਾਕਟਰ ਅਤੇ ਮੈਡੀਕਲ ਸਟਾਫ ਮਰੀਜਾਂ ਲਈ ਰੱਬ ਦਾ ਦੂਜਾ ਰੂਪ, ਆਪਣੀ ਨੈਤਿਕ ਅਤੇ ਪੇਸੇਵਰ ਜਿੰਮੇਵਾਰੀ ਸਮਝਦੇ ਹੋਏ

ਮਾਲੇਰਕੋਟਲਾ ਅਧੀਨ ਪੈਦੇ ਅਸੈਂਬਲੀ ਸੈਗਮੈਂਟ ਅਮਰਗੜ੍ਹ ਪੋਲਿੰਗ ਬੂਥਾਂ ਦਾ ਲਿਆ ਜਾਇਜਾ

ਸੁਨਾਮ ਚ, ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ