Tuesday, May 21, 2024

Malwa

ਪੰਜਾਬੀ ਯੂਨੀਵਰਸਿਟੀ ਵਿਖੇ ਬਾਲੜੀ ਦਿਵਸ ਮਨਾਇਆ

January 25, 2024 07:22 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਬਾਲੜੀ ਦਿਵਸ’ ਮਨਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਨਾਅਰੇ ਲਗਾਉਂਦੇ ਹੋਏ ਕੈਂਪਸ ਵਿੱਚ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁਖ ਮਕਸਦ ਕੁੜੀਆਂ ਦੀ ਘਟ ਰਹੀ ਗਿਣਤੀ ਅਤੇ ਉਹਨਾਂ ਦੇ ਬਰਾਬਰੀ ਦੇ ਹੱਕਾਂ ਪ੍ਰਤੀ ਅਤੇ ਸਿਹਤ ਪ੍ਰਤੀ ਪ੍ਰੇਰਿਤ ਕਰਕੇ  ਕੈਂਪਸ ਵਿਚ ਰਹਿਣ ਵਾਲੇ ਲੋਕਾਂ ਅਤੇ ਕਰਮਚਾਰੀਆਂ ਵਿਚ ਜਾਗਰੂਕਤਾ ਪੈਦਾ ਕਰਨਾ ਸੀ। ਜਾਗਰੂਕਤਾ ਰੈਲੀ ਵਿੱਚ ਐੱਨ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਇੰਜ. ਚਰਨਜੀਵ ਸਿੰਘ ਸਮੇਤ ਲਗਭਗ 44 ਵਲੰਟੀਅਰਾਂ ਨੇ ਭਾਗ ਲਿਆ।   

Have something to say? Post your comment

 

More in Malwa

ਡਾਕਟਰ ਅਤੇ ਮੈਡੀਕਲ ਸਟਾਫ ਮਰੀਜਾਂ ਲਈ ਰੱਬ ਦਾ ਦੂਜਾ ਰੂਪ, ਆਪਣੀ ਨੈਤਿਕ ਅਤੇ ਪੇਸੇਵਰ ਜਿੰਮੇਵਾਰੀ ਸਮਝਦੇ ਹੋਏ

ਮਾਲੇਰਕੋਟਲਾ ਅਧੀਨ ਪੈਦੇ ਅਸੈਂਬਲੀ ਸੈਗਮੈਂਟ ਅਮਰਗੜ੍ਹ ਪੋਲਿੰਗ ਬੂਥਾਂ ਦਾ ਲਿਆ ਜਾਇਜਾ

ਸੁਨਾਮ ਚ, ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ