Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

January 26, 2024 01:25 PM
SehajTimes

ਅੱਜ ਮਿਤੀ 26/01/2024 ਨੂੰ ਸਵੀਪਰ ਯੂਨੀਅਨ ਦੇ ਸਾਬਕਾ ਪ੍ਰਧਾਨ ਵੀਰ ਬਿੰਨੀ ਸਹੋਤਾ ਜੀ ਅਤੇ ਉਨ੍ਹਾਂ ਦੀ ਸਾਰੀ ਟੀਮ ਵੱਲੋਂ ਭਾਰਤ ਰਤਨ ਡਾ ਬੀ ਆਰ ਅੰਬੇਡਕਰ ਜੀ ਦੇ ਸਰੂਪ ਦਫਤਰ ਨਗਰ ਨਿਗਮ ਪਟਿਆਲਾ ਵਿਖੇ ਫੁੱਲਾਂ ਦੇ ਹਾਰ ਅਤੇ ਲੱਡੂ ਭੇਟ ਕਰਕੇ ਸੰਵਿਧਾਨ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ਇਸ ਮੌਕੇ ਤੇ ਉਨ੍ਹਾਂ ਨਾਲ ਡਰਾਇਵਰ ਯੂਨੀਅਨ ਦੇ ਪ੍ਰਧਾਨ ਵੀਰ ਸੀਤਾ ਰਾਮ ਸੇਲਵਾਨ ਜੀ ਅਤੇ ਉਨ੍ਹਾਂ ਦੀ ਸਾਰੀ ਟੀਮ ਅਤੇ ਮਿਉਂਸਪਲ ਵਰਕਰ ਯੂਨੀਅਨ ਰਜਿ ਨੰਬਰ 5 ਸਬੰਧਤ ਭਾਰਤੀਆਂ ਮਜਦੂਰ ਸੰਘ ਪਟਿਆਲਾ ਦੇ ਪ੍ਰਧਾਨ ਸ੍ਰੀ ਸ਼ਿਵ ਕੁਮਾਰ ਸ਼ਰਮਾ ਜੀ ਅਤੇ ਉਨ੍ਹਾਂ ਦੇ ਨਾਲ ਹਰਪ੍ਰੀਤ ਸਿੰਘ ਗੁਰਮੇਲ ਸਿੰਘ ਗੋਲਡੀ ਕਲਿਆਣ ਅਤੇ ਚੇਤਨ ਖੋਸਲਾ ਜੀ ਸ਼ਾਮਲ ਹੋਏ ਇਸ ਮੌਕੇ ਤੇ ਨੇਤਰ ਬਿਡਲਾਨ ਕਮਲਜੀਤ ਪ੍ਰਮਜੀਤ ਸੰਦੀਪ ਗਾਗਟ ਅਸ਼ੋਕ ਏਕਤਾ ਕੁਲਦੀਪ ਭੂਮਕ ਹਿਮਾਸ਼ੂ ਰਾਹੁਲ ਵੇਦ ਰਿੰਕੂ ਵੇਦ ਮੁਕੇਸ਼ ਰਾਹੀਂ ਸੰਜੂ ਕਾਂਗੜਾ ਸੋਨੀ ਗੱਗੂ ਕਾਲੀ ਮਿੰਡਾ ਸੈਮ ਅਤੇ ਸ਼ਾਮ ਲਾਲ ਆਦਿ ਹਾਜ਼ਰ ਰਹੇ

Have something to say? Post your comment

 

More in Malwa

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'