Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

January 26, 2024 02:50 PM
ਸੁਰਜੀਤ ਸਿੰਘ ਤਲਵੰਡੀ

ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਬਾਵਾ ਨਿਹਾਲ ਸਿੰਘ ਬੀ.ਐਡ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ -ਕਮ- ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।
ਇਸ ਸਮਾਗਮ ਵਿੱਚ ਬੋਲਦਿਆ ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੋਂ ਇਲਾਵਾ ਹਲਕਾ ਪੱਧਰ ਅਤੇ ਹਰੇਕ ਪੋਲਿੰਗ ਸਟੇਸ਼ਨ ਤੇ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਸਮੇਂ ਵੋਟ ਬਣਾਉਣ ਅਤੇ ਵੋਟ ਪਾਉਣ ਦੀ ਮਹੱਤਤਾ ਸਬੰਧੀ ਭਾਸ਼ਣ ਦਿੱਤੇ ਗਏ । ਇਸ ਤੋਂ ਇਲਾਵਾ ਨਵੇਂ ਬਣੇ ਵੋਟਰਾਂ ਨੂੰ ਫੋਟੋ ਸ਼ਨਾਖਤੀ ਕਾਰਡਾਂ ਦੀ ਵੰਡ ਵੀ ਕੀਤੀ ਗਈ । ਸਮਾਗਮ ਸਮੇਂ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਵੋਟਰ ਪ੍ਰਣ ਵੀ ਦਿਵਾਇਆ ਗਿਆ।
ਮੁੱਖ ਚੋਣ ਅਫਸਰ ਦੇ ਨਿਰਦੇਸ਼ਾਂ ਤੇ ਰਾਸ਼ਟਰੀ ਵੋਟਰ ਦਿਵਸ ਤੇ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਤੇ ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ. ਨੂੰ ਵਧੀਆ ਚੋਣਕਾਰ ਰਜਿਸਟਰੇਸ਼ਨ ਅਫਸਰ ਵਜੋਂ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ. ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਹਰਬੰਸ ਸਿੰਘ ਤਹਿਸੀਲਦਾਰ ਚੋਣਾ, ਸ੍ਰੀ ਸੌਰਵ ਜੈਨ ਇਲੈਕਸ਼ਨ ਕਾਨੂੰਗੋ ਅਤੇ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀ ਵੀ ਮੌਜੂਦ ਸਨ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ