Friday, May 03, 2024

Majha

Republic Day ਅਟਾਰੀ ਬਾਰਡਰ ‘ਤੇ ਲਹਿਰਾਇਆ ਤਿਰੰਗਾ, ਜਵਾਨਾਂ ਨੇ ਦਿੱਤੀ ਇਕ-ਦੂਜੇ ਨੂੰ ਵਧਾਈ

January 26, 2024 03:30 PM
SehajTimes

Republic Day : ਅੰਮ੍ਰਿਤਸਰ-ਭਾਰਤ ਅੱਜ ਆਪਣਾ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਸਵੇਰੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਗੈਲਰੀ ਵਿਚ ਪਹੁੰਚ ਕੇ ਤਿੰਰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਇਸ ਦੇ ਨਾਲ ਹੀ ਦੇਸ਼ ਨੂੰ ਪਾਕਿਸਤਾਨ ਨਾਲ ਜੋੜਨ ਵਾਲੀ ਅਹਿਮ ਅਟਾਰੀ ਸਰਹੱਦ ‘ਤੇ ਗਣਤੰਤਰ ਦਿਵਸ ਦੀ ਸ਼ੁਰੂਆਤ ਹੋ ਗਈ ਇਸ ਦੌਰਾਨ ਜਵਾਨਾਂ ਨੇ ਇੱਕ ਦੂਜੇ ਨੂੰ ਵਧਾਈ ਦਿੱਤੀ ਅਤੇ ਇੱਕ ਦੂਜੇ ਨੂੰ ਮਠਿਆਈਆਂ ਦਿੱਤੀਆਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Majha

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ