Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

January 26, 2024 04:15 PM
ਅਸ਼ਵਨੀ ਸੋਢੀ

ਮਾਲੇਰਕੋਟਲਾ :  ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜਿ਼ਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਕੇਯੂ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਵੱਲੋਂ ਟਰੈਕਟਰ ਮਾਰਚ ਕੀਤਾ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਾਦਾ ਖਿਲਾਫੀ ਨੂੰ ਲੈਕੇ ਕਿਸਾਨਾਂ ਵਿਚ ਕਾਫੀ ਨਿਰਾਸ਼ਤਾ ਪਾਈ ਜਾ ਰਹੀ ਹੈ।ਕਿਸਾਨਾਂ ਦੀ ਮੰਗ ਹੈ ਕਿ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮਐੱਸਪੀ ਗਰੰਟੀ ਕਾਨੂੰਨ ਬਣਾਇਆ ਜਾਵੇ । ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖ਼ਤਮ ਕੀਤੇ ਜਾਣ ।ਬਿਜਲੀ ਖੇਤਰ ਦਾ ਨਿੱਜੀਕਰਨ ਕਰਨਾਂ ਬੰਦ ਕੀਤਾ ਜਾਵੇ। ਗਰੀਬ ਕਿਸਾਨਾਂ ਮਜ਼ਦੂਰਾਂ ਦੀ ਅਨਾਜ ਸੁਰੱਖਿਆ ਲਈ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕੀਤੀ ਜਾਵੇ। ਫ਼ਸਲੀ ਤਬਾਹੀ ਦੀ ਪੂਰੀ ਭਰਪਾਈ ਵਾਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ।ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ ਲਾਗੂ ਕੀਤੀ ਜਾਵੇ।ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦਿੱਤਾ ਜਾਵੇ।ਦਿੱਲੀ ਅੰਦੋਲਨ ਵੇਲੇ ਕਿਸਾਨਾਂ ਸਿਰ ਮੜ੍ਹੇ ਪੁਲਸ ਕੇਸ ਰੱਦ ਕੀਤੇ ਜਾਣ।ਦਿੱਲੀ ਅੰਦੋਲਨ ਦੇ ਸਮੂਹ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀ ਤੁਰੰਤ ਦਿੱਤੀ ਜਾਵੇ। ਨਿਊਜ਼ ਕਲਿੱਕ ਵਿਰੁੱਧ ਦਰਜ ਝੂਠਾ ਕੇਸ ਰੱਦ ਕੀਤਾ ਜਾਵੇ।ਸਾਮਰਾਜੀ ਆਰਥਿਕ ਨੀਤੀਆਂ ਰੱਦ ਕੀਤੀਆਂ ਜਾਣ। ਆਦਿ ਮੰਗਾਂ ਨੂੰ ਲੈਕੇ ਕਿਸਾਨਾਂ ਵੱਲੋਂ ਪੂਰੇ ਭਾਰਤ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਇਸੇ ਤਹਿਤ ਮਲੇਰਕੋਟਲਾ ਦੇ ਪਿੰਡ ਰਾਣਵਾਂ ਮੋਰਚੇ ਤੋਂ 200 ਤੋਂ ਵੀ ਜਿਆਦਾ ਟਰੈਕਟਰ ਦਾ ਕਾਫ਼ਲਾ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਵਿੱਚ ਦੀ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦਫ਼ਤਰ ਅੱਗੇ ਜਾ ਕੇ ਸਮਾਪਤ ਕੀਤਾ ਗਿਆ। ਇਸ ਮਾਰਚ ਜਿ਼ਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਰਜਿੰਦਰ ਸਿੰਘ ਭੋਗੀਵਾਲ, ਚਰਨਜੀਤ ਸਿੰਘ ਹਥਨ, ਜਗਤਾਰ ਸਿੰਘ ਸਰੌਦ , ਸੰਦੀਪ ਸਿੰਘ ਉਪੋਕੀ, ਹਰਬੰਸ ਸਿੰਘ ਮਾਣਕੀ, ਚਮਕੌਰ ਸਿੰਘ, ਪ੍ਰਮਦੀਪ ਸਿੰਘ, ਗੁਰਪ੍ਰੀਤ ਸਿੰਘ ਹਥਨ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਸਨ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ