Saturday, October 11, 2025

Entertainment

ਦਰਸ਼ਕਾਂ ਦਾ ਇੰਤਜ਼ਾਰ ਹੋਇਆ ਖ਼ਤਮ, 2 ਫ਼ਰਵਰੀ ਨੂੰ ਰਿਲੀਜ਼ ਹੋਵੇਗੀ ਵਾਰਨਿੰਗ 2

January 26, 2024 04:45 PM
SehajTimes

ਚੰਡੀਗੜ੍ਹ : ਦਰਸ਼ਕਾਂ ਦੇ ਇੰਤਜ਼ਾਰ ਦੀ ਘੜੀ ਖ਼ਤਮ ਹੋਣ ਵਾਲੀ ਹੈ। ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ਵਾਰਨਿੰਗ 2 ਦੇ ਰਿਲੀਜ਼ ਹੋਣ ਵਿੱਚ ਸਿਰਫ਼ 9 ਦਿਨ ਬਾਕੀ ਰਹਿ ਗਏ ਹਨ। ਵਾਰਨਿੰਗ 2 ਟਰੇਲਰ ਨੂੰ ਦਰਸ਼ਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ਚ ਗਿੱਪੀ ਗਰੇਵਾਰ ਦੇ ਨਾਲ ਨਾਲ ਪ੍ਰਿੰਸ ਕੰਵਲਜੀਤ ਸਿੰਘ ਤੇ ਜੈਸਮੀਨ ਭਸੀਨ ਵੀ ਮੁੱਖ ਕਿਰਦਾਰਾਂ ਚ ਨਜ਼ਰ ਆਉਣ ਵਾਲੇ ਹਨ। ਫ਼ਿਲਮ ਵਿੱਚ ਪਿ੍ਰੰਸ ਕੰਵਲਜੀਤ ਸਿੰਘ ਕਾਫ਼ੀ ਸ਼ਾਨਦਾਰ ਲਗੱਦੇ ਹਨ। 2 ਫ਼ਰਵਰੀ ਨੂੰ ਫ਼ਿਲਮ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ । ਜ਼ਿਕਰਯੋਗ ਹੈ ਕਿ ਫ਼ਿਲਮ ਦੇ ਟਰੇਲਰ ਨੇ ਰਿਲੀਜ਼ ਹੁੰਦਿਆ ਸਾਰ ਧਮਾਲਾਂ ਪਾ ਦਿੱਤੀਆਂ ਸੀ। ਜਿਵੇਂ ਹੀ ਵਾਰਨਿੰਗ 2 ਦਾ ਟਰੇਲਰ ਰਿਲੀਜ਼ ਹੋਇਆ, ਵਾਰਨਿੰਗ 2 ਤੇ ਗਿੱਪੀ ਗਰੇਵਾਲ ਦੋਵੇਂ ਟਵਿੱਟਰ ਤੇ ਟਰੈਂਡ ਕਰਨ ਲੱਗੇ। ਕੰਵਲਜੀਤ ਸਿੰਘ ਹੀ ਛਾਏ ਹੋਏ ਹਨ। ਪਿ੍ਰੰਸ ਨੇ ਜਿਸ ਖ਼ੂਬਸੂਰਤੀ ਨਾਲ ਪੰਮੇ ਦਾ ਕਿਰਦਾਰ ਨਿਭਇਆ ਹੈ, ਉਹ ਸਿੱਧਾ ਤੁਹਾਡੇ ਦਿਲਾਂ ਵਿੱਚ ਉਤਰ ਜਾਂਦਾ ਹੈ । ਪੰਮੇ ਦਾ ਕਿਰਦਾਰ ਇਨ੍ਹਾਂ ਜ਼ਬਰਦਸਤ ਹੈ ਕਿ ਉਹ ਗੇਜੇ ਯਾਨੀ ਗਿੱਪੀ ਗਰੇਵਾਲ ਤੇ ਭਾਰੀ ਪੈਂਦਾ ਹੈ, ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਨੇ ਗੇਜੇ ਦਾ ਕਿਰਦਾਰ ਨਿਭਾੲਆ ਹੈ। ਫ਼ਿਲਮ ਚ ਬਾਲੀਵੁੱਡ ਅਦਾਕਾਰ ਰਾਹੁਲ ਦੇਵ ਪੁਲਿਸ ਅਫਸਰ ਦੀ ਭੂਮਿਕਾ ਨਿਭਾ ਰਹੇ ਹਨ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

 

Have something to say? Post your comment

 

More in Entertainment

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼

ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ  ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬੀ ਗਾਇਕ ਮਨਿੰਦਰ ਦਿਓਲ ਵੀ ਪੰਜਾਬ ਦੀ ਮਦਦ ਵਿੱਚ ਆਏ ਸਾਹਮਣੇ

ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਹੋਏ ਪੰਜ ਤੱਤਾਂ ‘ਚ ਵਿਲੀਨ

ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

ਭੁਟਾਨੀ ਫਿਲਮਫੇਅਰ ਐਵਾਰਡਜ਼ ਪੰਜਾਬੀ 2025: ਸਰਗੁਨ ਮਹਿਤਾ ਨੇ ਪ੍ਰੈੱਸ ਕਾਨਫਰੈਂਸ ਵਿੱਚ ਕੀਤਾ ‘ਬਲੈਕ ਲੇਡੀ’ ਦਾ ਖੁਲਾਸਾ

ਤੀਆਂ ਦੇ ਤਿਉਹਾਰ ਮੌਕੇ ਔਰਤਾਂ ਨੇ ਖੂਬ ਰੌਣਕਾਂ ਲਾਈਆਂ