Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

International

New Zealand ਘੁੰਮਣ ਆਈ ਬੱਚੀ ਦੀ ਨਦੀ ਵਿੱਚ ਡੁੱਬਣ ਕਾਰਨ ਹੋਈ ਮੌਤ

January 26, 2024 05:32 PM
ਸੁਰਜੀਤ ਸਿੰਘ ਤਲਵੰਡੀ

ਆਕਲੈਂਡ : New Zealand ਘੁੰਮਣ ਗਈ ਇਕ 10 ਸਾਲਾ ਬੱਚੀ ਦੇ ਨਦੀ ਵਿੱਚ ਡਿੱਗਣ ਕਾਰਨ ਮੌਤ ਹੋਣ ਦਾ ਦੁਖ਼ਦ ਸਮਾਚਾਰ ਸਾਹਮਣੇ ਆਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਕ 10 ਸਾਲਾ ਬੱਚੀ Australia ਤੋਂ New Zealand ਘੁੰਮਣ ਆਈ ਹੋਈ ਸੀ। ਇਸ ਦੌਰਾਨ ਇਹ ਬੱਚੀ ਆਪਣੇ ਪਰਿਵਾਰ ਸਮੇਤ ਫ਼ਿਊਰਡਲੈਂਡ ਨੈਸ਼ਨਲ ਪਾਰਕ ਦੀ ਮੇਰੀਅਨ ਕਰੀਕ ਨਦੀ ਦੇ ਨੇੜੇ ਮੌਸਮ ਦਾ ਮਜ਼ਾ ਲੈ ਰਹੀ ਪਰ ਇਹ ਬੱਚੀ ਫ਼ਿਸਲ ਕੇ ਨਦੀ ਵਿੱਚ ਡਿੱਗ ਗਈ। ਬੱਚੀ ਨੂੰ ਬਾਹਰ ਕੱਢਣ ਲਈ ਐਮਰਜੈਂਸੀ ਦਸਤਿਆਂ ਨੂੰ ਬੁਲਾਇਆ ਗਿਆ। ਬਹੁਤ ਸਖ਼ਤ ਮਿਹਨਤ ਤੋਂ ਬਾਅਦ ਬੱਚੀ ਨੂੰ ਬਾਹਰ ਕੱਢ ਲਿਆ ਗਿਆ ਪਰ ਬੱਚੀ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਕੇ ਕਾਰਵਾਈ ਕੋਰੋਨਰ ਹੱਥ ਦੇ ਦਿੱਤੀ ਹੈ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ